ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥
ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥
ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥
ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥
ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥
ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥
braham giaanee kee dhirasaT a(n)mrit barasee ||
braham giaanee ba(n)dhan te mukataa ||
braham giaanee kee niramal jugataa ||
braham giaanee kaa bhojan giaan ||
naanak braham giaanee kaa braham dhiaan ||3||
braham giaanee ek uoopar aas ||
braham giaanee kaa nahee binaas ||
braham giaanee kai gareebee samaahaa ||
braham giaanee paraupakaar umaahaa ||
braham giaanee kai naahee dha(n)dhaa ||
braham giaanee le dhaavat ba(n)dhaa ||
braham giaanee kai hoi su bhalaa ||
braham giaanee sufal falaa ||
braham giaanee sa(n)g sagal udhaar ||
naanak braham giaanee japai sagal sa(n)saar ||4||
braham giaanee kai ekai ra(n)g ||
braham giaanee kai basai prabh sa(n)g ||
braham giaanee kai naam aadhaar ||
braham giaanee kai naam paravaar ||
braham giaanee sadhaa sadh jaagat ||
braham giaanee aha(n)budh tiaagat ||
braham giaanee kai man paramaana(n)dh ||
braham giaanee kai ghar sadhaa ana(n)dh ||
braham giaanee sukh sahaj nivaas ||
naanak braham giaanee kaa nahee binaas ||5||
braham giaanee braham kaa betaa ||
braham giaanee ek sa(n)g hetaa ||
braham giaanee kai hoi achi(n)t ||
braham giaanee kaa niramal ma(n)t ||
braham giaanee jis karai prabh aap ||
braham giaanee kaa badd parataap ||
braham giaanee kaa dharas baddabhaagee paieeaai ||
braham giaanee kau bal bal jaieeaai ||
braham giaanee kau khojeh mahesur ||
naanak braham giaanee aap paramesur ||6||
braham giaanee kee keemat naeh ||
braham giaanee kai sagal man maeh ||
braham giaanee kaa kaun jaanai bhedh ||
braham giaanee kau sadhaa adhes ||
braham giaanee kaa kathiaa na jai adhaakhayer ||
braham giaanee sarab kaa Thaakur ||
braham giaanee kee mit kaun bakhaanai ||
braham giaanee kee gat braham giaanee jaanai ||
braham giaanee kaa a(n)t na paar ||
naanak braham giaanee kau sadhaa namasakaar ||7||
braham giaanee sabh sirasaT kaa karataa ||
braham giaanee sadh jeevai nahee marataa ||
braham giaanee mukat jugat jeea kaa dhaataa ||
braham giaanee pooran purakh bidhaataa ||
braham giaanee anaath kaa naath ||
braham giaanee kaa sabh uoopar haath ||
braham giaanee kaa sagal akaar ||