ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥੭॥
ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥
ਸਲੋਕੁ ॥
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥
ਅਸਟਪਦੀ ॥
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥
ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥
ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥
ਸਹਸ ਖਟੇ ਲਖ ਕਉ ਉਠਿ ਧਾਵੈ ॥
naanaa roop jiau savaiaagee dhikhaavai ||
jiau prabh bhaavai tivai nachaavai ||
jo tis bhaavai soiee hoi ||
naanak dhoojaa avar na koi ||7||
kabahoo saadhasa(n)gat ih paavai ||
aus asathaan te bahur na aavai ||
a(n)tar hoi giaan paragaas ||
aus asathaan kaa nahee binaas ||
man tan naam rate ik ra(n)g ||
sadhaa baseh paarabraham kai sa(n)g ||
jiau jal meh jal aai khaTaanaa ||
tiau jotee sa(n)g jot samaanaa ||
miT ge gavan paae bisraam ||
naanak prabh kai sadh kurabaan ||8||11||
salok ||
sukhee basai masakeeneeaa aap nivaar tale ||
badde badde aha(n)kaareeaa naanak garab gale ||1||
asaTapadhee ||
jis kai a(n)tar raaj abhimaan ||
so narakapaatee hovat suaan ||
jo jaanai mai jobanava(n)t ||
so hovat bisaTaa kaa ja(n)t ||
aapas kau karamava(n)t kahaavai ||
janam marai bahu jon bhramaavai ||
dhan bhoom kaa jo karai gumaan ||
so moorakh a(n)dhaa agiaan ||
kar kirapaa jis kai hiradhai gareebee basaavai ||
naanak ieehaa mukat aagai sukh paavai ||1||
dhanava(n)taa hoi kar garabaavai ||
tiran samaan kachh sa(n)g na jaavai ||
bahu lasakar maanukh uoopar kare aas ||
pal bheetar taa kaa hoi binaas ||
sabh te aap jaanai balava(n)t ||
khin meh hoi jai bhasama(n)t ||
kisai na badhai aap aha(n)kaaree ||
dharam rai tis kare khuaaree ||
gur prasaadh jaa kaa miTai abhimaan ||
so jan naanak dharageh paravaan ||2||
koT karam karai hau dhaare ||
sram paavai sagale birathaare ||
anik tapasiaa kare aha(n)kaar ||
narak surag fir fir avataar ||
anik jatan kar aatam nahee dhravai ||
har dharageh kahu kaise gavai ||
aapas kau jo bhalaa kahaavai ||
tiseh bhalaiee nikaT na aavai ||
sarab kee ren jaa kaa man hoi ||
kahu naanak taa kee niramal soi ||3||
jab lag jaanai mujh te kachh hoi ||
tab is kau sukh naahee koi ||
jab ieh jaanai mai kichh karataa ||
tab lag garabh jon meh firataa ||
jab dhaarai kouoo bairee meet ||
tab lag nihachal naahee cheet ||
jab lag moh magan sa(n)g mai ||
tab lag dharam rai dhei sajai ||
prabh kirapaa te ba(n)dhan tooTai ||
gur prasaadh naanak hau chhooTai ||4||
sahas khaTe lakh kau uTh dhaavai ||