ਨਾਨਕ ਕੈ ਮਨਿ ਇਹੁ ਅਨਰਾਉ ॥੧॥
ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਮਿਤਿ ਗਤਿ ॥
naanak kai man ih anaraau ||1||
manasaa pooran saranaa jog ||
jo kar paiaa soiee hog ||
haran bharan jaa kaa netr for ||
tis kaa ma(n)tr na jaanai hor ||
anadh roop ma(n)gal sadh jaa kai ||
sarab thok sune’eeh ghar taa kai ||
raaj meh raaj jog meh jogee ||
tap meh tapeesar girahasat meh bhogee ||
dhiaai dhiaai bhagateh sukh paiaa ||
naanak tis purakh kaa kinai a(n)t na paiaa ||2||
jaa kee leelaa kee mit naeh ||
sagal dhev haare avagaeh ||
pitaa kaa janam k jaanai poot ||
sagal paroiee apunai soot ||
sumat giaan dhiaan jin dhei || jan dhaas naam dhiaaveh sei ||
tih gun meh jaa kau bharamaae ||
janam marai fir aavai jaae ||
uooch neech tis ke asathaan ||
jaisaa janaavai taisaa naanak jaan ||3||
naanaa roop naanaa jaa ke ra(n)g ||
naanaa bhekh kareh ik ra(n)g ||
naanaa bidh keeno bisathaar ||
prabh abinaasee eka(n)kaar ||
naanaa chalit kare khin maeh ||
poor rahio pooran sabh Thai ||
naanaa bidh kar banat banaiee ||
apanee keemat aape paiee ||
sabh ghaT tis ke sabh tis ke Thaau ||
jap jap jeevai naanak har naau ||4||
naam ke dhaare sagale ja(n)t ||
naam ke dhaare kha(n)dd brahama(n)dd ||
naam ke dhaare simirat bedh puraan ||
naam ke dhaare sunan giaan dhiaan ||
naam ke dhaare aagaas paataal ||
naam ke dhaare sagal aakaar ||
naam ke dhaare pureeaa sabh bhavan ||
naam kai sa(n)g udhare sun sravan ||
kar kirapaa jis aapanai naam laae ||
naanak chauthe padh meh so jan gat paae ||5||
roop sat jaa kaa sat asathaan ||
purakh sat keval paradhaan ||
karatoot sat sat jaa kee baanee ||
sat purakh sabh maeh samaanee ||
sat karam jaa kee rachanaa sat ||
mool sat sat utapat ||
sat karanee niramal niramalee ||
jiseh bujhaae tiseh sabh bhalee ||
sat naam prabh kaa sukhadhaiee ||
bisavaiaas sat naanak gur te paiee ||6||
sat bachan saadhoo upadhes ||
sat te jan jaa kai ridhai praves ||
sat nirat boojhai je koi ||
naam japat taa kee gat hoi ||
aap sat keeaa sabh sat ||
aape jaanai apanee mit gat ||