ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰ ਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥੬॥
ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸੈ ਸੁਖ ਨਾਲਿ ॥ ਸਾਸਿ ਗ੍ਰਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ ॥ ਈਹਾ ਸੁਖੁ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥੭॥
ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕ ਭਗਵੰਤ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥ ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥੮॥੧੯॥
ਸਲੋਕੁ ॥
ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ ॥੧॥
ਅਸਟਪਦੀ ॥
ਜਾਚਕ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ ॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥੧॥
ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥ ਪਰੇ ਸਰਨਿ ਆਨ ਸਭ ਤਿਆਗਿ ॥ ਅੰਤਰਿ ਪ੍ਰਗਾਸ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੨॥
ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥੩॥
ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ ਕੀਆ ਜਾਨੈ ॥
janam janam ke kilabikh jaeh ||
aap japahu avaraa naam japaavahu ||
sunat kahat rahat gat paavahu ||
saar bhoot sat har ko naau ||
sahaj subhai naanak gun gaau ||6||
gun gaavat teree utaras mail ||
binas jai haumai bikh fail ||
hoh achi(n)t basai sukh naal ||
saas graas har naam samaal ||
chhaadd siaanap sagalee manaa ||
saadhasa(n)g paaveh sach dhanaa ||
har poo(n)jee sa(n)ch karahu biauhaar ||
e’eehaa sukh dharageh jaikaar ||
sarab nira(n)tar eko dhekh ||
kahu naanak jaa kai masatak lekh ||7||
eko jap eko saalaeh ||
ek simar eko man aaeh ||
ekas ke gun gaau ana(n)t ||
man tan jaap ek bhagava(n)t ||
eko ek ek har aap ||
pooran poor rahio prabh biaap ||
anik bisathaar ek te bhe ||
ek araadh paraachhat ge ||
man tan a(n)tar ek prabh raataa ||
gur prasaadh naanak ik jaataa ||8||19||
salok ||
firat firat prabh aaiaa pariaa tau saranai ||
naanak kee prabh benatee apanee bhagatee lai ||1||
asaTapadhee ||
jaachak jan jaachai prabh dhaan ||
kar kirapaa dhevahu har naam ||
saadh janaa kee maagau dhoor ||
paarabraham meree saradhaa poor ||
sadhaa sadhaa prabh ke gun gaavau ||
saas saas prabh tumeh dhiaavau ||
charan kamal siau laagai preet ||
bhagat karau prabh kee nit neet ||
ek oT eko aadhaar ||
naanak maagai naam prabh saar ||1||
prabh kee dhirasaT mahaa sukh hoi ||
har ras paavai biralaa koi ||
jin chaakhiaa se jan tirapataane ||
pooran purakh nahee ddolaane ||
subhar bhare prem ras ra(n)g ||
aupajai chaau saadh kai sa(n)g ||
pare saran aan sabh tiaag ||
a(n)tar pragaas anadhin liv laag ||
baddabhaagee japiaa prabh soi ||
naanak naam rate sukh hoi ||2||
sevak kee manasaa pooree bhiee ||
satigur te niramal mat liee ||
jan kau prabh hoio dhiaal ||
sevak keeno sadhaa nihaal ||
ba(n)dhan kaaT mukat jan bhiaa ||
janam maran dhookh bhram giaa ||
eichh punee saradhaa sabh pooree ||
rav rahiaa sadh sa(n)g hajooree ||
jis kaa saa tin leeaa milai ||
naanak bhagatee naam samai ||3||
so kiau bisarai j ghaal na bhaanai ||
so kiau bisarai j keeaa jaanai ||