ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥
ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥੫॥
ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥੬॥
ਪ੍ਰਭ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥
ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ ਪਰਗਾਸ ॥੮॥੨੦॥
ਸਲੋਕੁ ॥
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥
ਅਸਟਪਦੀ ॥
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ ਮੋਹ ਕਹਾ ਕਿਸੁ ਹੋਵਤ ਭਰਮ ॥
so kiau bisarai jin sabh kichh dheeaa ||
so kiau bisarai j jeevan jeeaa ||
so kiau bisarai j agan meh raakhai ||
gur prasaadh ko biralaa laakhai ||
so kiau bisarai j bikh te kaaddai ||
janam janam kaa TooTaa gaaddai ||
gur poorai tat ihai bujhaiaa ||
prabh apanaa naanak jan dhiaaiaa ||4||
saajan sa(n)t karahu ih kaam ||
aan tiaag japahu har naam ||
simar simar simar sukh paavahu ||
aap japahu avareh naam japaavahu ||
bhagat bhai tareeaai sa(n)saar ||
bin bhagatee tan hosee chhaar ||
sarab kaliaan sookh nidh naam ||
booddat jaat paae bisraam ||
sagal dhookh kaa hovat naas ||
naanak naam japahu gunataas ||5||
aupajee preet prem ras chaau ||
man tan a(n)tar ihee suaau ||
netrahu pekh dharas sukh hoi ||
man bigasai saadh charan dhoi ||
bhagat janaa kai man tan ra(n)g ||
biralaa kouoo paavai sa(n)g ||
ek basat dheejai kar miaa ||
gur prasaadh naam jap liaa ||
taa kee upamaa kahee na jai ||
naanak rahiaa sarab samai ||6||
prabh bakhasa(n)dh dheen dhiaal ||
bhagat vachhal sadhaa kirapaal ||
anaath naath gobi(n)dh gupaal ||
sarab ghaTaa karat pratipaal ||
aadh purakh kaaran karataar ||
bhagat janaa ke praan adhaar ||
jo jo japai su hoi puneet ||
bhagat bhai laavai man heet ||
ham niraguneeaar neech ajaan ||
naanak tumaree saran purakh bhagavaan ||7||
sarab baiku(n)Th mukat mokh paae ||
ek nimakh har ke gun gaae ||
anik raaj bhog baddiaaiee ||
har ke naam kee kathaa man bhaiee ||
bahu bhojan kaapar sa(n)geet ||
rasanaa japatee har har neet ||
bhalee su karanee sobhaa dhanava(n)t ||
hiradhai base pooran gur ma(n)t ||
saadhasa(n)g prabh dheh nivaas ||
sarab sookh naanak paragaas ||8||20||
salok ||
saragun niragun nira(n)kaar su(n)n samaadhee aap ||
aapan keeaa naanakaa aape hee fir jaap ||1||
asaTapadhee ||
jab akaar ih kachh na dhirasaTetaa ||
paap pu(n)n tab keh te hotaa ||
jab dhaaree aapan su(n)n samaadh ||
tab bair birodh kis sa(n)g kamaat ||
jab is kaa baran chihan na jaapat ||
tab harakh sog kahu kiseh biaapat ||
jab aapan aap aap paarabraham ||
tab moh kahaa kis hovat bharam ||