ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥
ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥੨॥
ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥੩॥
ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥
ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥
ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥੬॥
ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਹਾਵਤ ॥
aapan khel aap varateejaa ||
naanak karanaihaar na dhoojaa ||1||
jab hovat prabh keval dhanee ||
tab ba(n)dh mukat kahu kis kau ganee ||
jab ekeh har agam apaar ||
tab narak surag kahu kaun aautaar ||
jab niragun prabh sahaj subhai ||
tab siv sakat kahahu kit Thai ||
jab aapeh aap apanee jot dharai ||
tab kavan niddar kavan kat ddarai ||
aapan chalit aap karanaihaar ||
naanak Thaakur agam apaar ||2||
abinaasee sukh aapan aasan ||
teh janam maran kahu kahaa binaasan ||
jab pooran karataa prabh soi ||
tab jam kee traas kahahu kis hoi ||
jab abigat agochar prabh ekaa ||
tab chitr gupat kis poochhat lekhaa ||
jab naath nira(n)jan agochar agaadhe ||
tab kaun chhuTe kaun ba(n)dhan baadhe ||
aapan aap aap hee acharajaa ||
naanak aapan roop aap hee uparajaa ||3||
jeh niramal purakh purakh pat hotaa ||
teh bin mail kahahu kiaa dhotaa ||
jeh nira(n)jan nira(n)kaar nirabaan ||
teh kaun kau maan kaun abhimaan ||
jeh saroop keval jagadhees ||
teh chhal chhidhr lagat kahu kees ||
jeh jot saroopee jot sa(n)g samaavai ||
teh kiseh bhookh kavan tirapataavai ||
karan karaavan karanaihaar ||
naanak karate kaa naeh sumaar ||4||
jab apanee sobhaa aapan sa(n)g banaiee ||
tab kavan mai baap mitr sut bhaiee ||
jeh sarab kalaa aapeh parabeen ||
teh bedh kateb kahaa kouoo cheen ||
jab aapan aap aap ur dhaarai ||
tau sagan apasagan kahaa beechaarai ||
jeh aapan uooch aapan aap neraa ||
teh kaun Thaakur kaun kaheeaai cheraa ||
bisaman bisam rahe bisamaadh ||
naanak apanee gat jaanahu aap ||5||
jeh achhal achhedh abhedh samaiaa ||
uoohaa kiseh biaapat maiaa ||
aapas kau aapeh aadhes ||
tih gun kaa naahee paraves ||
jeh ekeh ek ek bhagava(n)taa ||
teh kaun achi(n)t kis laagai chi(n)taa ||
jeh aapan aap aap pateeaaraa ||
teh kaun kathai kaun sunanaihaaraa ||
bahu bea(n)t uooch te uoochaa ||
naanak aapas kau aapeh pahoochaa ||6||
jeh aap rachio parapa(n)ch akaar ||
tih gun meh keeno bisathaar ||
paap pu(n)n teh bhiee kahaavat ||