ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖੵਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥
ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥
ਸਲੋਕੁ ॥
ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥ ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥
ਅਸਟਪਦੀ ॥
ਆਪਿ ਕਥੈ ਆਪਿ ਸੁਨਨੈਹਾਰੁ ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥
ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥੨॥
ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ ਨਾਨਕ ਇਕੁ ਜਾਨਿਆ ॥੩॥
ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮ ਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥
kouoo narak kouoo surag ba(n)chhaavat ||
aal jaal maiaa ja(n)jaal ||
haumai moh bharam bhai bhaar ||
dhookh sookh maan apamaan ||
anik prakaar keeo bakhayeaan ||
aapan khel aap kar dhekhai ||
khel sa(n)kochai tau naanak ekai ||7||
jeh abigat bhagat teh aap ||
jeh pasarai paasaar sa(n)t parataap ||
dhuhoo paakh kaa aapeh dhanee ||
aun kee sobhaa unahoo banee ||
aapeh kautak karai anadh choj ||
aapeh ras bhogan nirajog ||
jis bhaavai tis aapan nai laavai ||
jis bhaavai tis khel khilaavai ||
besumaar athaeh aganat atolai ||
jiau bulaavahu tiau naanak dhaas bolai ||8||21||
salok ||
jeea ja(n)t ke Thaakuraa aape varatanahaar ||
naanak eko pasariaa dhoojaa keh dhirasaTaar ||1||
asaTapadhee ||
aap kathai aap sunanaihaar ||
aapeh ek aap bisathaar ||
jaa tis bhaavai taa sirasaT upaae ||
aapanai bhaanai le samaae ||
tum te bhi(n)n nahee kichh hoi ||
aapan soot sabh jagat paroi ||
jaa kau prabh jeeau aap bujhaae ||
sach naam soiee jan paae ||
so samadharasee tat kaa betaa ||
naanak sagal sirasaT kaa jetaa ||1||
jeea ja(n)tr sabh taa kai haath ||
dheen dhiaal anaath ko naath ||
jis raakhai tis koi na maarai ||
so mooaa jis manahu bisaarai ||
tis taj avar kahaa ko jai ||
sabh sir ek nira(n)jan rai ||
jeea kee jugat jaa kai sabh haath ||
a(n)tar baahar jaanahu saath ||
gun nidhaan bea(n)t apaar ||
naanak dhaas sadhaa balihaar ||2||
pooran poor rahe dhiaal ||
sabh uoopar hovat kirapaal ||
apane karatab jaanai aap ||
a(n)tarajaamee rahio biaap ||
pratipaalai jeean bahu bhaat ||
jo jo rachio su tiseh dhiaat ||
jis bhaavai tis le milai ||
bhagat kareh har ke gun gai ||
man a(n)tar bisavaiaas kar maaniaa ||
karanahaar naanak ik jaaniaa ||3||
jan laagaa har ekai nai ||
tis kee aas na birathee jai ||
sevak kau sevaa ban aaiee ||
hukam boojh param padh paiee ||
eis te uoopar nahee beechaar ||
jaa kai man basiaa nira(n)kaar ||
ba(n)dhan tor bhe niravair ||
anadhin poojeh gur ke pair ||
eeh lok sukhe’ee paralok suhele ||