ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥
ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥
ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥
ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥ ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥੫॥
ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥
ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥
ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥
ban tin parabat hai paarabraham ||
jaisee aagiaa taisaa karam ||
paun paanee baisa(n)tar maeh ||
chaar ku(n)T dheh dhise samaeh ||
tis te bhi(n)n nahee ko Thaau ||
gur prasaadh naanak sukh paau ||2||
bedh puraan si(n)mirat meh dhekh ||
saseear soor nakhayetr meh ek ||
baanee prabh kee sabh ko bolai ||
aap addol na kabahoo ddolai ||
sarab kalaa kar khelai khel ||
mol na paieeaai guneh amol ||
sarab jot meh jaa kee jot ||
dhaar rahio suaamee ot pot ||
gur parasaadh bharam kaa naas ||
naanak tin meh eh bisaas ||3||
sa(n)t janaa kaa pekhan sabh braham ||
sa(n)t janaa kai hiradhai sabh dharam ||
sa(n)t janaa suneh subh bachan ||
sarab biaapee raam sa(n)g rachan ||
jin jaataa tis kee ieh rahat ||
sat bachan saadhoo sabh kahat ||
jo jo hoi soiee sukh maanai ||
karan karaavanahaar prabh jaanai ||
a(n)tar base baahar bhee ohee ||
naanak dharasan dhekh sabh mohee ||4||
aap sat keeaa sabh sat ||
tis prabh te sagalee utapat ||
tis bhaavai taa kare bisathaar ||
tis bhaavai taa eka(n)kaar ||
anik kalaa lakhee neh jai ||
jis bhaavai tis le milai ||
kavan nikaT kavan kaheeaai dhoor ||
aape aap aap bharapoor ||
a(n)taragat jis aap janaae ||
naanak tis jan aap bujhaae ||5||
sarab bhoot aap varataaraa ||
sarab nain aap pekhanahaaraa ||
sagal samagree jaa kaa tanaa ||
aapan jas aap hee sunaa ||
aavan jaan ik khel banaiaa ||
aagiaakaaree keenee maiaa ||
sabh kai madh alipato rahai ||
jo kichh kahanaa su aape kahai ||
aagiaa aavai aagiaa jai ||
naanak jaa bhaavai taa le samai ||6||
eis te hoi su naahee buraa ||
orai kahahu kinai kachh karaa ||
aap bhalaa karatoot at neekee ||
aape jaanai apane jee kee ||
aap saach dhaaree sabh saach ||
ot pot aapan sa(n)g raach ||
taa kee gat mit kahee na jai ||
dhoosar hoi ta sojhee pai ||
tis kaa keeaa sabh paravaan ||
gur prasaadh naanak ih jaan ||7||
jo jaanai tis sadhaa sukh hoi ||
aap milai le prabh soi ||
oh dhanava(n)t kulava(n)t pativa(n)t ||
jeevan mukat jis ridhai bhagava(n)t ||
dha(n)n dha(n)n dha(n)n jan aaiaa ||