Sri Guru Granth Sahib

ਅੰਗ ੨੯੫

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥
ਸਲੋਕੁ ॥
ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥੧॥
ਅਸਟਪਦੀ ॥
ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥
ਖੇਮ ਕੁਸਲ ਸਹਜ ਆਨੰਦ ॥ ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰ ॥੨॥
ਉਤਮ ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ ਕਮਾਵਤ ਹੋਤ ਉਧਾਰ ॥ ਆਪਿ ਤਰੈ ਲੋਕਹ ਨਿਸਤਾਰ ॥ ਸਫਲ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥
ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧਸੰਗਿ ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥
ਪ੍ਰਭ ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥
ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥

Ang 295

jis prasaadh sabh jagat taraiaa ||
jan aavan kaa ihai suaau ||
jan kai sa(n)g chit aavai naau ||
aap mukat mukat karai sa(n)saar ||
naanak tis jan kau sadhaa namasakaar ||8||23||
salok ||
pooraa prabh aaraadhiaa pooraa jaa kaa naau ||
naanak pooraa paiaa poore ke gun gaau ||1||
asaTapadhee ||
poore gur kaa sun upadhes ||
paarabraham nikaT kar pekh ||
saas saas simarahu gobi(n)dh ||
man a(n)tar kee utarai chi(n)dh ||
aas anit tiaagahu tara(n)g ||
sa(n)t janaa kee dhoor man ma(n)g ||
aap chhodd benatee karahu ||
saadhasa(n)g agan saagar tarahu ||
har dhan ke bhar leh bha(n)ddaar ||
naanak gur poore namasakaar ||1||
khem kusal sahaj aana(n)dh ||
saadhasa(n)g bhaj paramaana(n)dh ||
narak nivaar udhaarahu jeeau ||
gun gobi(n)dh a(n)mirat ras peeau ||
chit chitavahu naarain ek ||
ek roop jaa ke ra(n)g anek ||
gopaal dhaamodhar dheen dhiaal ||
dhukh bha(n)jan pooran kirapaal ||
simar simar naam baara(n) baar ||
naanak jeea kaa ihai adhaar ||2||
autam salok saadh ke bachan ||
amuleek laal eh ratan ||
sunat kamaavat hot udhaar ||
aap tarai lokeh nisataar ||
safal jeevan safal taa kaa sa(n)g ||
jaa kai man laagaa har ra(n)g ||
jai jai sabadh anaahadh vaajai ||
sun sun anadh kare prabh gaajai ||
pragaTe gupaal mahaa(n)t kai maathe ||
naanak udhare tin kai saathe ||3||
saran jog sun saranee aae ||
kar kirapaa prabh aap milaae ||
miT ge bair bhe sabh ren ||
a(n)mirat naam saadhasa(n)g lain ||
suprasa(n)n bhe gurdhev ||
pooran hoiee sevak kee sev ||
aal ja(n)jaal bikaar te rahate ||
raam naam sun rasanaa kahate ||
kar prasaadh dhiaa prabh dhaaree ||
naanak nibahee khep hamaaree ||4||
prabh kee usatat karahu sa(n)t meet ||
saavadhaan ekaagar cheet ||
sukhamanee sahaj gobi(n)dh gun naam ||
jis man basai su hot nidhaan ||
sarab ichhaa taa kee pooran hoi ||
pradhaan purakh pragaT sabh loi ||
sabh te uooch paae asathaan ||
bahur na hovai aavan jaan ||
har dhan khaaT chalai jan soi ||
naanak jiseh paraapat hoi ||5||
khem saa(n)t ridh nav nidh ||
budh giaan sarab teh sidh ||
bidhiaa tap jog prabh dhiaan ||