ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮ ਬਸੇ ਚੀਤਿ ॥੨॥
ਸਲੋਕੁ ॥
ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥
ਪਉੜੀ ॥
ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥
ਸਲੋਕੁ ॥
ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥
ਪਉੜੀ ॥
ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥
ਸਲੋਕੁ ॥
ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥
ਪਉੜੀ ॥
ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚ ॥੫॥
ਸਲੋਕੁ ॥
ਖਟ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥
ਪਉੜੀ ॥
ਖਸਟਮਿ ਖਟ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥
laabh milai toTaa hirai har dharageh pativa(n)t ||
raam naam dhan sa(n)chavai saach saeh bhagava(n)t ||
uooThat baiThat har bhajahu saadhoo sa(n)g pareet ||
naanak dhuramat chhuT giee paarabraham base cheet ||2||
salok ||
teen biaapeh jagat kau tureeaa paavai koi ||
naanak sa(n)t niramal bhe jin man vasiaa soi ||3||
pauRee ||
tirateeaa trai gun bikhai fal kab utam kab neech ||
narak surag bhramatau ghano sadhaa sa(n)ghaarai meech ||
harakh sog sahasaa sa(n)saar hau hau karat bihai ||
jin ke’ee tiseh na jaananee chitaveh anik upai ||
aadh biaadh upaadh ras kabahu na tooTai taap ||
paarabraham pooran dhanee neh boojhai parataap ||
moh bharam booddat ghano mahaa narak meh vaas ||
kar kirapaa prabh raakh leh naanak teree aas ||3||
salok ||
chatur siaanaa sughaR soi jin tajiaa abhimaan ||
chaar padhaarath asaT sidh bhaj naanak har naam ||4||
pauRee ||
chaturath chaare bedh sun sodhio tat beechaar ||
sarab khem kaliaan nidh raam naam jap saar ||
narak nivaarai dhukh harai tooTeh anik kales ||
meech huTai jam te chhuTai har keeratan paraves ||
bhau binasai a(n)mrit rasai ra(n)g rate nira(n)kaar ||
dhukh dhaaridh apavitrataa naaseh naam adhaar ||
sur nar mun jan khojate sukh saagar gopaal ||
man niramal mukh uoojalaa hoi naanak saadh ravaal ||4||
salok ||
pa(n)ch bikaar man meh base raache maiaa sa(n)g ||
saadhasa(n)g hoi niramalaa naanak prabh kai ra(n)g ||5||
pauRee ||
pa(n)cham pa(n)ch pradhaan te jeh jaanio parapa(n)ch ||
kusam baas bahu ra(n)g ghano sabh mithiaa balaba(n)ch ||
neh jaapai neh boojheeaai neh kachh karat beechaar ||
suaadh moh ras bedhio agiaan rachio sa(n)saar ||
janam maran bahu jon bhraman keene karam anek ||
rachanahaar neh simario man na beechaar bibek ||
bhaau bhagat bhagavaan sa(n)g maiaa lipat na ra(n)ch ||
naanak birale paie’eeh jo na racheh parapa(n)ch ||5||
salok ||
khaT saasatr uoochau kaheh a(n)t na paaraavaar ||
bhagat soheh gun gaavate naanak prabh kai dhuaar ||6||
pauRee ||
khasaTam khaT saasatr kaheh si(n)mirat katheh anek ||