ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥
ਸਲੋਕੁ ॥
ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥
ਪਉੜੀ ॥
ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥
ਸਲੋਕੁ ॥
ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥
ਪਉੜੀ ॥
ਅਸਟਮੀ ਅਸਟ ਸਿਧਿ ਨਵ ਨਿਧਿ ॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ ਧਰਮ ਪਵਿਤ੍ਰ ਇਸਨਾਨੁ ॥ ਸਭ ਮਹਿ ਊਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥੮॥
ਸਲੋਕੁ ॥
ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥੯॥
ਪਉੜੀ ॥
ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥੯॥
ਸਲੋਕੁ ॥
ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦॥
ਪਉੜੀ ॥
ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ ਮਹਿ ਚਿਤਵੈ ਪੂਰਨ ਭਗਵੰਤ ॥
uootam uoochau paarabraham gun a(n)t na jaaneh sekh ||
naaradh mun jan suk biaas jas gaavat gobi(n)dh ||
ras geedhe har siau beedhe bhagat rache bhagava(n)t ||
moh maan bhram binasio paiee saran dhiaal ||
charan kamal man tan base dharasan dhekh nihaal ||
laabh milai toTaa hirai saadhasa(n)g liv lai ||
khaaT khajaanaa gun nidh hare naanak naam dhiaai ||6||
salok ||
sa(n)t ma(n)ddal har jas katheh boleh sat subhai ||
naanak man sa(n)tokheeaai ekas siau liv lai ||7||
pauRee ||
sapatam sa(n)chahu naam dhan TooT na jaeh bha(n)ddaar ||
sa(n)tasa(n)gat meh paieeaai a(n)t na paaraavaar ||
aap tajahu gobi(n)dh bhajahu saran parahu har rai ||
dhookh harai bhavajal tarai man chi(n)dhiaa fal pai ||
aaTh pahar man har japai safal janam paravaan ||
a(n)tar baahar sadhaa sa(n)g karanaihaar pachhaan ||
so saajan so sakhaa meet jo har kee mat dhei ||
naanak tis balihaaranai har har naam japei ||7||
salok ||
aaTh pahar gun gaie’eeh taje’eeh avar ja(n)jaal ||
jamaka(n)kar joh na sakiee naanak prabhoo dhiaal ||8||
pauRee ||
asaTamee asaT sidh nav nidh ||
sagal padhaarath pooran budh ||
kaval pragaas sadhaa aana(n)dh ||
niramal reet nirodhar ma(n)t ||
sagal dharam pavitr isanaan ||
sabh meh uooch bisekh giaan ||
har har bhajan poore gur sa(n)g ||
jap tareeaai naanak naam har ra(n)g ||8||
salok ||
naarain neh simario mohio suaadh bikaar ||
naanak naam bisaariaai narak surag avataar ||9||
pauRee ||
naumee nave chhidhr apaveet ||
har naam na japeh karat bipareet ||
par tria rameh bakeh saadh ni(n)dh ||
karan na sunahee har jas bi(n)dh ||
hireh par dharab udhar kai taiee ||
agan na nivarai tirasanaa na bujhaiee ||
har sevaa bin eh fal laage ||
naanak prabh bisarat mar jameh abhaage ||9||
salok ||
dhas dhis khojat mai firio jat dhekhau tat soi ||
man bas aavai naanakaa je pooran kirapaa hoi ||10||
pauRee ||
dhasamee dhas dhuaar bas keene ||
man sa(n)tokh naam jap leene ||
karanee suneeaai jas gopaal ||
nainee pekhat saadh dhiaal ||
rasanaa gun gaavai bea(n)t ||
man meh chitavai pooran bhagava(n)t ||