ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥੧੦॥
ਸਲੋਕੁ ॥
ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥
ਪਉੜੀ ॥
ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥
ਸਲੋਕੁ ॥
ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥
ਪਉੜੀ ॥
ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ ਕਰਹੁ ਸਾਧਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥੧੨॥
ਸਲੋਕੁ ॥
ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥੧੩॥
ਪਉੜੀ ॥
ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥
ਸਲੋਕੁ ॥
ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥
ਪਉੜੀ ॥
ਚਉਦਹਿ ਚਾਰਿ ਕੁੰਟ ਪ੍ਰਭ ਆਪ ॥ ਸਗਲ ਭਵਨ ਪੂਰਨ ਪਰਤਾਪ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥ ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥
ਸਲੋਕੁ ॥
ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥
ਪਉੜੀ ॥
ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥
hasat charan sa(n)t Tahal kamaieeaai ||
naanak ih sa(n)jam prabh kirapaa paieeaai ||10||
salok ||
eko ek bakhaaneeaai biralaa jaanai savaiaadh ||
gun gobi(n)dh na jaaneeaai naanak sabh bisamaadh ||11||
pauRee ||
ekaadhasee nikaT pekhahu har raam ||
ei(n)dhree bas kar sunahu har naam ||
man sa(n)tokh sarab jeea dhiaa ||
ein bidh barat sa(n)pooran bhiaa ||
dhaavat man raakhai ik Thai ||
man tan sudh japat har nai ||
sabh meh poor rahe paarabraham ||
naanak har keeratan kar aTal eh dharam ||11||
salok ||
dhuramat haree sevaa karee bheTe saadh kirapaal ||
naanak prabh siau mil rahe binase sagal ja(n)jaal ||12||
pauRee ||
dhuaadhasee dhaan naam isanaan ||
har kee bhagat karahu taj maan ||
har a(n)mirat paan karahu saadhasa(n)g ||
man tirapataasai keeratan prabh ra(n)g ||
komal baanee sabh kau sa(n)tokhai ||
pa(n)ch bhoo aatamaa har naam ras pokhai ||
gur poore te eh nihachau paieeaai ||
naanak raam ramat fir jon na aaieeaai ||12||
salok ||
teen gunaa meh biaapiaa pooran hot na kaam ||
patit udhaaran man basai naanak chhooTai naam ||13||
pauRee ||
traudhasee teen taap sa(n)saar ||
aavat jaat narak avataar ||
har har bhajan na man meh aaio ||
sukh saagar prabh nimakh na gaio ||
harakh sog kaa dheh kar baadhio ||
dheeragh rog maiaa aasaadhio ||
dhineh bikaar karat sram paio ||
nainee needh supan baraRaio ||
har bisarat hovat eh haal ||
saran naanak prabh purakh dhiaal ||13||
salok ||
chaar ku(n)T chaudheh bhavan sagal biaapat raam ||
naanak uoon na dhekheeaai pooran taa ke kaam ||14||
pauRee ||
chaudheh chaar ku(n)T prabh aap ||
sagal bhavan pooran parataap ||
dhase dhisaa raviaa prabh ek ||
dharan akaas sabh meh prabh pekh ||
jal thal ban parabat paataal ||
paramesavair teh baseh dhiaal ||
sookham asathool sagal bhagavaan ||
naanak gurmukh braham pachhaan ||14||
salok ||
aatam jeetaa gurmatee gun gaae gobi(n)dh ||
sa(n)t prasaadhee bhai miTe naanak binasee chi(n)dh ||15||
pauRee ||
amaavas aatam sukhee bhe sa(n)tokh dheeaa gurdhev ||