ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥
ਸਲੋਕੁ ॥
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥
ਪਉੜੀ ॥
ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥
ਸਲੋਕੁ ॥
ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥
ਪਉੜੀ ॥
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
ਗਉੜੀ ਕੀ ਵਾਰ ਮਹਲਾ ੪ ॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੪ ॥
ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥
ਮਃ ੪ ॥
ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
man tan seetal saa(n)t sahaj laagaa prabh kee sev ||
TooTe ba(n)dhan bahu bikaar safal pooran taa ke kaam || dhuramat miTee haumai chhuTee simarat har ko naam ||
saran gahee paarabraham kee miTiaa aavaa gavan ||
aap tariaa kuTa(n)b siau gun gubi(n)dh prabh ravan ||
har kee Tahal kamaavanee japeeaai prabh kaa naam ||
gur poore te paiaa naanak sukh bisraam ||15||
salok ||
pooran kabahu na ddolataa pooraa keeaa prabh aap ||
dhin dhin chaRai savaiaa naanak hot na ghaaT ||16||
pauRee ||
pooranamaa pooran prabh ek karan kaaran samarath ||
jeea ja(n)t dhiaal purakh sabh uoopar jaa kaa hath ||
gun nidhaan gobi(n)dh gur keeaa jaa kaa hoi ||
a(n)tarajaamee prabh sujaan alakh nira(n)jan soi ||
paarabraham paramesaro sabh bidh jaananahaar ||
sa(n)t sahaiee saran jog aaTh pahar namasakaar ||
akath kathaa neh boojheeaai simarahu har ke charan ||
patit udhaaran anaath naath naanak prabh kee saran ||16||
salok ||
dhukh binase sahasaa gio saran gahee har rai ||
man chi(n)dhe fal paiaa naanak har gun gai ||17||
pauRee ||
koiee gaavai ko sunai koiee karai beechaar ||
ko upadhesai ko dhiraRai tis kaa hoi udhaar ||
kilabikh kaaTai hoi niramalaa janam janam mal jai ||
halat palat mukh uoojalaa neh pohai tis mai ||
so surataa so baisano so giaanee dhanava(n)t ||
so sooraa kulava(n)t soi jin bhajiaa bhagava(n)t ||
khatree braahaman soodh bais udharai simar cha(n)ddaal ||
jin jaanio prabh aapanaa naanak tiseh ravaal ||17||
gauRee kee vaar mahalaa chauthhaa ||
ikOankaar satigur prasaadh ||
salok mahalaa chauthhaa ||
satigur purakh dhiaal hai jis no samat sabh koi ||
ek dhirasaT kar dhekhadhaa man bhaavanee te sidh hoi ||
satigur vich a(n)mrit hai har utam har padh soi ||
naanak kirapaa te har dhiaaieeaai gurmukh paavai koi ||1||
mahalaa chauthhaa ||
haumai maiaa sabh bikh hai nit jag toTaa sa(n)saar ||
laahaa har dhan khaTiaa gurmukh sabadh veechaar ||
haumai mail bikh utarai har a(n)mrit har ur dhaar ||