ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥੨॥
ਪਉੜੀ ॥
ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥
ਸਲੋਕ ਮਃ ੪ ॥
ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥੧॥
ਮਃ ੪ ॥
ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥੨॥
ਪਉੜੀ ॥
ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨੑਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥
ਸਲੋਕ ਮਃ ੪ ॥
ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥
jo gur gope aapanaa su bhalaa naahee pa(n)chahu on laahaa mool sabh gavaiaa ||
pahilaa aagam nigam naanak aakh sunaae poore gur kaa bachan upar aaiaa ||
gursikhaa vaddiaaiee bhaavai gur poore kee manmukhaa oh velaa hath na aaiaa ||2||
pauRee ||
sach sachaa sabh dhoo vaddaa hai so le jis satigur Tike ||
so satigur j sach dhiaaidhaa sach sachaa satigur ike ||
soiee satigur purakh hai jin pa(n)je dhoot keete vas chhike ||
j bin satigur seve aap ganaidhe tin a(n)dhar kooR fiT fiT muh fike ||
oi bole kisai na bhaavanee muh kaale satigur te chuke ||8||
salok mahalaa chauthhaa ||
har prabh kaa sabh khet hai har aap kirasaanee laiaa ||
gurmukh bakhas jamaieean manmukhee mool gavaiaa ||
sabh ko beeje aapane bhale no har bhaavai so khet jamaiaa ||
gursikhee har a(n)mrit beejiaa har a(n)mirat naam fal a(n)mrit paiaa ||
jam choohaa kiras nit kurakadhaa har karatai maar kaddaiaa ||
kirasaanee ja(n)mee bhaau kar har bohal bakhas jamaiaa ||
tin kaa kaaRaa a(n)dhesaa sabh laahion jinee satigur purakh dhiaaiaa ||
jan naanak naam araadhiaa aap tariaa sabh jagat taraiaa ||1||
mahalaa chauthhaa ||
saaraa dhin laalach aTiaa manmukh hore galaa ||
raatee uooghai dhabiaa nave sot sabh ddilaa ||
manmukhaa dhai sir joraa amar hai nit dheveh bhalaa ||
joraa dhaa aakhiaa purakh kamaavadhe se apavit amedh khalaa ||
kaam viaape kusudh nar se joraa puchh chalaa ||
satigur kai aakhiaai jo chalai so sat purakh bhal bhalaa ||
joraa purakh sabh aap upaian har khel sabh khilaa ||
sabh teree banat banaavanee naanak bhal bhalaa ||2||
pauRee ||
too veparavaahu athaahu hai atul kiau tuleeaai ||
se vaddabhaagee j tudh dhiaaidhe jin satigur mileeaai ||
satigur kee baanee sat saroop hai gurbaanee baneeaai ||
satigur kee reesai hor kach pich boladhe se kooRiaar kooRe jhaR paReeaai ||
on(h)aa a(n)dhar hor mukh hor hai bikh maiaa no jhakh maradhe kaReeaai ||9||
salok mahalaa chauthhaa ||
satigur kee sevaa niramalee niramal jan hoi su sevaa ghaale ||
jin a(n)dhar kapaT vikaar jhooTh oi aape sachai vakh kadde jajamaale ||