ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥
ਸਲੋਕ ਮਃ ੪ ॥
ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹਿ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥੧॥
ਮਃ ੪ ॥
ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥
ਪਉੜੀ ॥
ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥
ਸਲੋਕ ਮਃ ੪ ॥
ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥
ਮਃ ੪ ॥
ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥
ਪਉੜੀ ॥
ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥
jan naanak naam salaeh too sach sache sevaa teree hot ||16||
salok mahalaa chauthhaa ||
sabh ras tin kai ridhai heh jin har vasiaa man maeh ||
har dharageh te mukh ujale tin kau sabh dhekhan jaeh ||
jin nirabhau naam dhiaaiaa tin kau bhau koiee naeh ||
har utam tinee sareviaa jin kau dhur likhiaa aaeh ||
te har dharageh painaie’eeh jin har vuThaa man maeh ||
oi aap tare sabh kuTa(n)b siau tin pichhai sabh jagat chhaddaeh ||
jan naanak kau har mel jan tin vekh vekh ham jeevaeh ||1||
mahalaa chauthhaa ||
saa dharatee bhiee hareeaavalee jithai meraa satigur baiThaa aai ||
se ja(n)t bhe hareeaavale jinee meraa satigur dhekhiaa jai ||
dhan dha(n)n pitaa dhan dha(n)n kul dhan dhanu su jananee jin guroo janiaa mai ||
dhan dha(n)n guroo jin naam araadhiaa aap tariaa jinee ddiThaa tinaa le chhaddai ||
har satigur melahu dhiaa kar jan naanak dhovai pai ||2||
pauRee ||
sach sachaa satigur amar hai jis a(n)dhar har ur dhaariaa ||
sach sachaa satigur purakh hai jin kaam karodh bikh maariaa ||
jaa ddiThaa pooraa satiguroo taa(n) a(n)dharahu man saadhaariaa ||
balihaaree gur aapane sadhaa sadhaa ghum vaariaa ||
gurmukh jitaa manmukh haariaa ||17||
salok mahalaa chauthhaa ||
kar kirapaa satigur melion mukh gurmukh naam dhiaaisee ||
so kare j satigur bhaavasee gur pooraa gharee vasaisee ||
jin a(n)dhar naam nidhaan hai tin kaa bhau sabh gavaisee ||
jin rakhan kau har aap hoi hor ketee jhakh jhakh jaisee ||
jan naanak naam dhiaai too har halat palat chhoddaisee ||1||
mahalaa chauthhaa ||
gursikhaa kai man bhaavadhee gur satigur kee vaddiaaiee ||
har raakhahu paij satiguroo kee nit chaRai savaiee ||
gur satigur kai man paarabraham hai paarabraham chhaddaiee ||
gur satigur taan dheebaan har tin sabh aan nivaiee ||
jinee ddiThaa meraa satigur bhaau kar tin ke sabh paap gavaiee ||
har dharageh te mukh ujale bahu sobhaa paiee ||
jan naanak ma(n)gai dhooR tin jo gur ke sikh mere bhaiee ||2||
pauRee ||
hau aakh salaahee sifat sach sach sache kee vaddiaaiee ||
saalaahee sach salaeh sach sach keemat kinai na paiee ||