ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥੨॥
ਪਉੜੀ ॥
ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥੧੨॥
ਸਲੋਕ ਮਃ ੫ ॥
ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥੧॥
ਮਃ ੫ ॥
ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥੨॥
ਪਉੜੀ ॥
ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥੧੩॥
ਸਲੋਕ ਮਃ ੫ ॥
ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ ਗਾਲ੍ਹ੍ਹੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥੧॥
ਮਃ ੫ ॥
ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥
ਪਉੜੀ ॥
ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥੧੪॥
ਸਲੋਕ ਮਃ ੫ ॥
ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥
ਮਃ ੫ ॥
ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥੨॥
ਪਉੜੀ ॥
ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥੧੫॥
ਸਲੋਕ ਮਃ ੫ ॥
ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥੧॥
ਮਃ ੫ ॥
naanak raam naam dhan keetaa poore gur parasaadh ||2||
pauRee ||
dhoh na chalee khasam naal lab moh vigute ||
karatab karan bhaleriaa madh maiaa sute ||
fir fir joon bhavaieean jam maarag mute ||
keetaa pain aapanaa dhukh setee jute ||
naanak nai visaariaai sabh ma(n)dhee rute ||12||
salok mahalaa panjavaa ||
auTha(n)dhiaa baha(n)dhiaa sava(n)dhiaa sukh soi ||
naanak naam salaahiaai man tan seetal hoi ||1||
mahalaa panjavaa ||
laalach aTiaa nit firai suaarath kare na koi ||
jis gur bheTai naanakaa tis man vasiaa soi ||2||
pauRee ||
sabhe vasatoo kauReeaa sache naau miThaa ||
saadh aaiaa tin har janaa(n) chakh saadhee ddiThaa ||
paarabraham jis likhiaa man tisai vuThaa ||
eik nira(n)jan rav rahiaa bhaau dhuyaa kuThaa ||
har naanak ma(n)gai joR kar prabh dhevai tuThaa ||13||
salok mahalaa panjavaa ||
jaachaRee saa saar jo jaacha(n)dhee hekaRo ||
gaal(h)ee biaa vikaar naanak dhanee vihooneeaa ||1||
mahalaa panjavaa ||
neeh j vidhaa ma(n)n pachhaanoo viralo thio ||
joRanahaaraa sa(n)t naanak paadhar padharo ||2||
pauRee ||
soiee sevih jeeaRe dhaataa bakhasi(n)dh ||
kilavikh sabh binaas hon simarat govi(n)dh ||
har maarag saadhoo dhasiaa japeeaai gurma(n)t ||
maiaa suaadh sabh fikiaa har man bhaava(n)dh ||
dhiaai naanak paramesarai jin dhitee ji(n)dh ||14||
salok mahalaa panjavaa ||
vat lagee sache naam kee jo beeje so khai ||
tiseh paraapat naanakaa jis no likhiaa aai ||1||
mahalaa panjavaa ||
ma(n)ganaa ta sach ik jis tus dhevai aap ||
jit khaadhai man tirapateeaai naanak saahib dhaat ||2||
pauRee ||
laahaa jag meh se khaTeh jin har dhan raas ||
dhuteeaa bhaau na jaananee sache dhee aas ||
nihachal ek sareviaa hor sabh vinaas ||
paarabraham jis visarai tis birathaa saas ||
ka(n)Th lai jan rakhiaa naanak bal jaas ||15||
salok mahalaa panjavaa ||
paarabraham furamaiaa meeh vuThaa sahaj subhai ||
a(n)n dha(n)n bahut upajiaa pirathamee rajee tipat aghai ||
sadhaa sadhaa gun ucharai dhukh dhaaladh giaa bilai ||
poorab likhiaa paiaa miliaa tisai rajai ||
paramesar jeevaaliaa naanak tisai dhiaai ||1||
mahalaa panjavaa ||