ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥੧॥ ਰਹਾਉ ॥
ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥੨॥
ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥੩॥
ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥੪॥੧੩॥
ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥
ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥੧॥ ਰਹਾਉ ॥
ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥੧॥
ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥੨॥
ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥੩॥
ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥੪॥੧॥੧੪॥
ਗਉੜੀ ਕਬੀਰ ਜੀ ਪੰਚਪਦੇ ॥
ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥੧॥
ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥੧॥ ਰਹਾਉ ॥
ਸਗਲ ਜਨਮੁ ਸਿਵ ਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥੨॥
ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥੩॥
ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥੪॥
ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥੫॥੧੫॥
ਗਉੜੀ ਕਬੀਰ ਜੀ ॥
ਚੋਆ ਚੰਦਨ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥੧॥
ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥੧॥ ਰਹਾਉ ॥
ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥੨॥
ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥੩॥
ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ ਰਮਤ ਸੁਖੁ ਪਾਵੈ ॥੪॥
ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥੫॥
ਕਹਤ ਕਬੀਰ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥੬॥੧੬॥
ਗਉੜੀ ਕਬੀਰ ਜੀ ਤਿਪਦੇ ਚਾਰਤੁਕੇ ॥
ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥੧॥
ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥੧॥ ਰਹਾਉ ॥
aaise ghar ham bahut basaae ||
jab ham raam garabh hoi aae ||1|| rahaau ||
jogee jatee tapee brahamachaaree ||
kabahoo raajaa chhatrapat kabahoo bhekhaaree ||2||
saakat mareh sa(n)t sabh jeeveh ||
raam rasain rasanaa peeveh ||3||
kahu kabeer prabh kirapaa keejai ||
haar pare ab pooraa dheejai ||4||13||
gauRee kabeer jee kee naal ralai likhiaa mahalaa panjavaa ||
aaiso acharaj dhekhio kabeer ||
dhadh kai bholai birolai neer ||1|| rahaau ||
haree a(n)gooree gadhahaa charai ||
nit uTh haasai heegai marai ||1||
maataa bhaisaa a(n)muhaa jai ||
kudh kudh charai rasaatal pai ||2||
kahu kabeer paragaT bhiee khedd ||
lele kau chooghai nit bhedd ||3||
raam ramat mat paragaTee aaiee ||
kahu kabeer gur sojhee paiee ||4||1||14||
gauRee kabeer jee pa(n)chapadhe ||
jiau jal chhodd baahar bhio meenaa ||
poorab janam hau tap kaa heenaa ||1||
ab kahu raam kavan gat moree ||
tajee le banaaras mat bhiee thoree ||1|| rahaau ||
sagal janam siv puree gavaiaa ||
maratee baar magahar uTh aaiaa ||2||
bahut baras tap keeaa kaasee ||
maran bhiaa magahar kee baasee ||3||
kaasee magahar sam beechaaree ||
ochhee bhagat kaise utaras paaree ||4||
kahu gur gaj siv sabh ko jaanai ||
muaa kabeer ramat sree raamai ||5||15||
gauRee kabeer jee ||
choaa cha(n)dhan maradhan a(n)gaa ||
so tan jalai kaaTh kai sa(n)gaa ||1||
eis tan dhan kee kavan baddaiee ||
dharan parai uravaar na jaiee ||1|| rahaau ||
raat j soveh dhin kareh kaam ||
eik khin leh na har ko naam ||2||
haath ta ddor mukh khaio ta(n)bor ||
maratee baar kas baadhio chor ||3||
gurmat ras ras har gun gaavai ||
raamai raam ramat sukh paavai ||4||
kirapaa kar kai naam dhiraRaiee ||
har har baas suga(n)dh basaiee ||5||
kahat kabeer chet re a(n)dhaa ||
sat raam jhooThaa sabh dha(n)dhaa ||6||16||
gauRee kabeer jee tipadhe chaaratuke ||
jam te ulaT bhe hai raam ||
dhukh binase sukh keeo bisaraam ||
bairee ulaT bhe hai meetaa ||
saakat ulaT sujan bhe cheetaa ||1||
ab moh sarab kusal kar maaniaa ||
saa(n)t bhiee jab gobidh jaaniaa ||1|| rahaau ||