Sri Guru Granth Sahib

ਅੰਗ ੩੨੭

ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥੨॥
ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
ਗਉੜੀ ਕਬੀਰ ਜੀ ॥
ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥
ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥
ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥
ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥
ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰ ਨਿਰੰਜਨ ਧਿਆਵਉ ॥ ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥
ਗਉੜੀ ਕਬੀਰ ਜੀ ਤਿਪਦੇ ॥
ਕੰਚਨ ਸਿਉ ਪਾਈਐ ਨਹੀ ਤੋਲਿ ॥ ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੇ ਘਰਿ ਆਇਆ ॥੨॥
ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥
ਗਉੜੀ ਕਬੀਰ ਜੀ ॥
ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥
ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥
ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥
ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
ਗਉੜੀ ਕਬੀਰ ਜੀ ॥
ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥੧॥
ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥
ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ ਕਉਨ ਪਿਆਰੀ ॥੨॥
ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥

Ang 327

tan meh hotee koT upaadh ||
aulaT bhiee sukh sahaj samaadh ||
aap pachhaanai aapai aap ||
rog na biaapai teenau taap ||2||
ab man ulaT sanaatan hooaa ||
tab jaaniaa jab jeevat mooaa ||
kahu kabeer sukh sahaj samaavau ||
aap na ddarau na avar ddaraavau ||3||17||
gauRee kabeer jee ||
pi(n)dd mooaai jeeau keh ghar jaataa ||
sabadh ateet anaahadh raataa ||
jin raam jaaniaa tineh pachhaaniaa ||
jiau goo(n)ge saakar man maaniaa ||1||
aaisaa giaan kathai banavaaree ||
man re pavan dhiraR sukhaman naaree ||1|| rahaau ||
so gur karahu j bahur na karanaa ||
so padh ravahu j bahur na ravanaa ||
so dhiaan dharahu j bahur na dharanaa ||
aaise marahu j bahur na maranaa ||2||
aulaTee ga(n)gaa jamun milaavau ||
bin jal sa(n)gam man meh n(h)aavau ||
lochaa samasar ih biauhaaraa ||
tat beechaar kiaa avar beechaaraa ||3||
ap tej bai pirathamee aakaasaa ||
aaisee rahat rahau har paasaa ||
kahai kabeer nira(n)jan dhiaavau ||
tit ghar jaau j bahur na aavau ||4||18||
gauRee kabeer jee tipadhe ||
ka(n)chan siau paieeaai nahee tol ||
man dhe raam leeaa hai mol ||1||
ab moh raam apunaa kar jaaniaa ||
sahaj subhai meraa man maaniaa ||1|| rahaau ||
brahamai kath kath a(n)t na paiaa ||
raam bhagat baiThe ghar aaiaa ||2||
kahu kabeer cha(n)chal mat tiaagee ||
keval raam bhagat nij bhaagee ||3||1||19||
gauRee kabeer jee ||
jeh maranai sabh jagat taraasiaa ||
so maranaa gur sabadh pragaasiaa ||1||
ab kaise marau maran man maaniaa ||
mar mar jaate jin raam na jaaniaa ||1|| rahaau ||
marano maran kahai sabh koiee ||
sahaje marai amar hoi soiee ||2||
kahu kabeer man bhiaa ana(n)dhaa ||
giaa bharam rahiaa paramaana(n)dhaa ||3||20||
gauRee kabeer jee ||
kat nahee Thaur mool kat laavau ||
khojat tan meh Thaur na paavau ||1||
laagee hoi su jaanai peer ||
raam bhagat aneeaale teer ||1|| rahaau ||
ek bhai dhekhau sabh naaree ||
kiaa jaanau seh kaun piaaree ||2||
kahu kabeer jaa kai masatak bhaag ||
sabh parahar taa kau milai suhaag ||3||21||