Sri Guru Granth Sahib

ਅੰਗ ੩੨੯

ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥
ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥
ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥
ਕਹੁ ਕਬੀਰ ਜੋ ਜਾਨੈ ਭੇਉ ॥ ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥
ਗਉੜੀ ਕਬੀਰ ਜੀ ॥
ਓਇ ਜੁ ਦੀਸਹਿ ਅੰਬਰਿ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥੧॥
ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥
ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥
ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥
ਗਉੜੀ ਕਬੀਰ ਜੀ ॥
ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ ਜੇਵਰੀ ਲੈ ਹੈ ਆਈ ॥੧॥
ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥
ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ ॥੨॥
ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥
ਗਉੜੀ ਕਬੀਰ ਜੀ ॥
ਦੇਇ ਮੁਹਾਰ ਲਗਾਮੁ ਪਹਿਰਾਵਉ ॥ ਸਗਲ ਤ ਜੀਨੁ ਗਗਨ ਦਉਰਾਵਉ ॥੧॥
ਅਪਨੈ ਬੀਚਾਰਿ ਅਸਵਾਰੀ ਕੀਜੈ ॥ ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥
ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥
ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥
ਗਉੜੀ ਕਬੀਰ ਜੀ ॥
ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥੧॥
ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥
ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ ॥੨॥
ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥
ਗਉੜੀ ਕਬੀਰ ਜੀ ॥
ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥੧॥
ਰਾਮ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥
ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ ॥੨॥
ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥
ਗਉੜੀ ਕਬੀਰ ਜੀ ਦੁਪਦੇ ॥
ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥
ਕੈਸੇ ਜੀਵਨੁ ਹੋਇ ਹਮਾਰਾ ॥

Ang 329

maneh maar kavan sidh thaapee ||1||
kavanu su mun jo man maarai ||
man kau maar kahahu kis taarai ||1|| rahaau ||
man a(n)tar bolai sabh koiee ||
man maare bin bhagat na hoiee ||2||
kahu kabeer jo jaanai bheau ||
man madhusoodhan tirabhavan dheau ||3||28||
gauRee kabeer jee ||
oi ju dheeseh a(n)bar taare ||
kin oi cheete cheetanahaare ||1||
kahu re pa(n)ddit a(n)bar kaa siau laagaa ||
boojhai boojhanahaar sabhaagaa ||1|| rahaau ||
sooraj cha(n)dh kareh ujeeaaraa ||
sabh meh pasariaa braham pasaaraa ||2||
kahu kabeer jaanaigaa soi ||
hiradhai raam mukh raamai hoi ||3||29||
gauRee kabeer jee ||
bedh kee putree si(n)mirat bhaiee ||
saa(n)kal jevaree lai hai aaiee ||1||
aapan nagar aap te baadhiaa ||
moh kai faadh kaal sar saa(n)dhiaa ||1|| rahaau ||
kaTee na kaTai tooT neh jaiee ||
saa saapan hoi jag kau khaiee ||2||
ham dhekhat jin sabh jag looTiaa ||
kahu kabeer mai raam keh chhooTiaa ||3||30||
gauRee kabeer jee ||
dhei muhaar lagaam pahiraavau ||
sagal ta jeen gagan dhauraavau ||1||
apanai beechaar asavaaree keejai ||
sahaj kai paavaRai pag dhar leejai ||1|| rahaau ||
chal re baiku(n)Th tujheh le taarau ||
hicheh ta prem kai chaabuk maarau ||2||
kahat kabeer bhale asavaaraa || bedh kateb te raheh niraaraa ||3||31||
gauRee kabeer jee ||
jeh mukh paa(n)chau a(n)mirat khaae ||
teh mukh dhekhat lookaT laae ||1||
eik dhukh raam rai kaaTahu meraa ||
agan dhahai ar garabh baseraa ||1|| rahaau ||
kaiaa bigootee bahu bidh bhaatee ||
ko jaare ko gadd le maaTee ||2||
kahu kabeer har charan dhikhaavahu ||
paachhai te jam kiau na paThaavahu ||3||32||
gauRee kabeer jee ||
aape paavak aape pavanaa ||
jaarai khasam ta raakhai kavanaa ||1||
raam japat tan jar kee na jai ||
raam naam chit rahiaa samai ||1|| rahaau ||
kaa ko jarai kaeh hoi haan ||
naT vaT khelai saarigapaan ||2||
kahu kabeer akhar dhui bhaakh ||
hoigaa khasam ta leigaa raakh ||3||33||
gauRee kabeer jee dhupadhe ||
naa mai jog dhiaan chit laiaa ||
bin bairaag na chhooTas maiaa ||1||
kaise jeevan hoi hamaaraa ||