ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥
ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ ॥੨॥੩੪॥
ਗਉੜੀ ਕਬੀਰ ਜੀ ॥
ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥
ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜ੍ਹ੍ਹੀਆ ॥੧॥ ਰਹਾਉ ॥
ਕਹਤ ਕਬੀਰ ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥
ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥
ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥
ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥
ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥੪॥
ਗੁਰ ਪਰਸਾਦੀ ਜੈਦੇਉ ਨਾਮਾਂ ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥
ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥
ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥
ਇਸ ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥੮॥
ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥
ਗਉੜੀ ਗੁਆਰੇਰੀ ॥
ਅਹਿਨਿਸਿ ਏਕ ਨਾਮ ਜੋ ਜਾਗੇ ॥ ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ ॥
ਸਾਧਕ ਸਿਧ ਸਗਲ ਮੁਨਿ ਹਾਰੇ ॥ ਏਕ ਨਾਮ ਕਲਿਪ ਤਰ ਤਾਰੇ ॥੧॥
ਜੋ ਹਰਿ ਹਰੇ ਸੁ ਹੋਹਿ ਨ ਆਨਾ ॥ ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥
ਗਉੜੀ ਭੀ ਸੋਰਠਿ ਭੀ ॥
ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥
ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥
ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥੨॥
ਕਵਲਾ ਚਰਨ ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥
ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥
ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥
jab na hoi raam naam adhaaraa ||1|| rahaau ||
kahu kabeer khojau asamaan ||
raam samaan na dhekhau aan ||2||34||
gauRee kabeer jee ||
jeh sir rach rach baadhat paag ||
so sir chu(n)ch savaareh kaag ||1||
eis tan dhan ko kiaa garabieeaa ||
raam naam kaahe na dhiraR(h)eeaa ||1|| rahaau ||
kahat kabeer sunahu man mere ||
eihee havaal hohige tere ||2||35||
gauRee guaareree ke padhe paitees ||
raag gauRee guaareree asaTapadhee kabeer jee kee
ikOankaar satigur prasaadh ||
sukh maa(n)gat dhukh aagai aavai ||
so sukh hamahu na maa(n)giaa bhaavai ||1||
bikhiaa ajahu surat sukh aasaa ||
kaise hoiee hai raajaa raam nivaasaa ||1|| rahaau ||
eis sukh te siv braham ddaraanaa ||
so sukh hamahu saach kar jaanaa ||2||
sanakaadhik naaradh mun sekhaa ||
tin bhee tan meh man nahee pekhaa ||3||
eis man kau koiee khojahu bhaiee ||
tan chhooTe man kahaa samaiee ||4||
gur parasaadhee jaidheau naamaa(n) ||
bhagat kai prem in hee hai jaanaa(n) ||5||
eis man kau nahee aavan jaanaa ||
jis kaa bharam giaa tin saach pachhaanaa ||6||
eis man kau roop na rekhiaa kaiee ||
hukame hoiaa hukam boojh samaiee ||7||
eis man kaa koiee jaanai bheau ||
eeh man leen bhe sukhadheau ||8||
jeeau ek ar sagal sareeraa ||
eis man kau rav rahe kabeeraa ||9||1||36||
gauRee guaareree ||
ahinis ek naam jo jaage ||
ketak sidh bhe liv laage ||1|| rahaau ||
saadhak sidh sagal mun haare ||
ek naam kalip tar taare ||1||
jo har hare su hoh na aanaa ||
keh kabeer raam naam pachhaanaa ||2||37||
gauRee bhee soraTh bhee ||
re jeea nilaj laaj tuoh naahee ||
har taj kat kaahoo ke jaa(n)hee ||1|| rahaau ||
jaa ko Thaakur uoochaa hoiee ||
so jan par ghar jaat na sohee ||1||
so saahib rahiaa bharapoor ||
sadhaa sa(n)g naahee har dhoor ||2||
kavalaa charan saran hai jaa ke ||
kahu jan kaa naahee ghar taa ke ||3||
sabh kouoo kahai jaas kee baataa ||
so sa(n)mrath nij pat hai dhaataa ||4||
kahai kabeer pooran jag soiee ||
jaa ke hiradhai avar na hoiee ||5||38||