ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥੧॥
ਹਰਿ ਠਗ ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥
ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ ਲੇਹੁ ਸਰੀਰ ਬਿਚਾਰੀ ॥੨॥
ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥
ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥ ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥
ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰ ਸੰਸਾਰ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥
ਮਾਇਆ ਤਪਤਿ ਬੁਝਿਆ ਅੰਗਿਆਰੁ ॥ ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ ॥੩॥
ਅਪਨੀ ਭਗਤਿ ਆਪ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥
ਜਲਿ ਹੈ ਸੂਤਕੁ ਥਲਿ ਹੈ ਸੂਤਕੁ ਸੂਤਕ ਓਪਤਿ ਹੋਈ ॥ ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥
ਕਹੁ ਰੇ ਪੰਡੀਆ ਕਉਨ ਪਵੀਤਾ ॥ ਐਸਾ ਗਿਆਨੁ ਜਪਹੁ ਮੇਰੇ ਮੀਤਾ ॥੧॥ ਰਹਾਉ ॥
ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥੨॥
ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥੩॥੪੧॥
ਗਉੜੀ ॥
ਝਗਰਾ ਏਕੁ ਨਿਬੇਰਹੁ ਰਾਮ ॥ ਜਉ ਤੁਮ ਅਪਨੇ ਜਨ ਸੌ ਕਾਮੁ ॥੧॥ ਰਹਾਉ ॥
ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ ਕੈ ਰਾਮਹਿ ਜਾਨਿਆ ॥੧॥
ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥੨॥
ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥੩॥੪੨॥
ਰਾਗੁ ਗਉੜੀ ਚੇਤੀ ॥
ਦੇਖੌ ਭਾਈ ਗੵਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥
ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥੧॥
kaun ko poot pitaa ko kaa ko ||
kaun marai ko dhei sa(n)taapo ||1||
har Thag jag kau Thagauree laiee ||
har ke biog kaise jeeaau meree maiee ||1|| rahaau ||
kaun ko purakh kaun kee naaree ||
eiaa tat leh sareer bichaaree ||2||
keh kabeer Thag siau man maaniaa ||
giee Thagauree Thag pahichaaniaa ||3||39||
ab mo kau bhe raajaa raam sahaiee ||
janam maran kaT param gat paiee ||1|| rahaau ||
saadhoo sa(n)gat dheeo ralai ||
pa(n)ch dhoot te leeo chhaddai ||
a(n)mirat naam japau jap rasanaa ||
amol dhaas kar leeno apanaa ||1||
satigur keeno paraupakaar ||
kaadd leen saagar sa(n)saar ||
charan kamal siau laagee preet ||
gobi(n)dh basai nitaa nit cheet ||2||
maiaa tapat bujhiaa a(n)giaar ||
man sa(n)tokh naam aadhaar ||
jal thal poor rahe prabh suaamee ||
jat pekhau tat a(n)tarajaamee ||3||
apanee bhagat aap hee dhiraRaiee ||
poorab likhat miliaa mere bhaiee ||
jis kirapaa kare tis pooran saaj ||
kabeer ko suaamee gareeb nivaaj ||4||40||
jal hai sootak thal hai sootak sootak opat hoiee ||
janame sootak mooe fun sootak sootak paraj bigoiee ||1||
kahu re pa(n)ddeeaa kaun paveetaa ||
aaisaa giaan japahu mere meetaa ||1|| rahaau ||
nainahu sootak bainahu sootak sootak sravanee hoiee ||
uooThat baiThat sootak laagai sootak parai rasoiee ||2||
faasan kee bidh sabh kouoo jaanai chhooTan kee ik koiee ||
keh kabeer raam ridhai bichaarai sootak tinai na hoiee ||3||41||
gauRee ||
jhagaraa ek niberahu raam ||
jau tum apane jan sau kaam ||1|| rahaau ||
eih man baddaa k jaa sau man maaniaa ||
raam baddaa kai raameh jaaniaa ||1||
brahamaa baddaa k jaas upaiaa ||
bedh baddaa k jahaa(n) te aaiaa ||2||
keh kabeer hau bhiaa udhaas ||
teerath baddaa k har kaa dhaas ||3||42||
raag gauRee chetee ||
dhekhau bhaiee gayeaan kee aaiee aa(n)dhee ||
sabhai uddaanee bhram kee TaaTee rahai na maiaa baa(n)dhee ||1|| rahaau ||
dhuchite kee dhui thoon giraanee moh baleddaa TooTaa ||
tisanaa chhaan paree dhar uoopar dhuramat bhaa(n)ddaa fooTaa ||1||