ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥
ਗਉੜੀ ਚੇਤੀ
ੴ ਸਤਿਗੁਰ ਪ੍ਰਸਾਦਿ ॥
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥੧॥
ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥
ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥
ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪੁ ਗਏ ਅਉਰਨ ਹੂ ਘਾਲਹਿ ॥੩॥
ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥
ਆਪੁ ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮੈ ਸੋਵਹਿ ॥੫॥
ਅਵਰਨ ਹਸਤ ਆਪ ਹਹਿ ਕਾਂਨੇ ॥ ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
ਰਾਗੁ ਗਉੜੀ ਬੈਰਾਗਣਿ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥
ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥
ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥
ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥
ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥
ਗਉੜੀ ॥
ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥
ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥
ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥
ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥
aa(n)dhee paachhe jo jal barakhai teh teraa jan bheenaa(n) ||
keh kabeer man bhiaa pragaasaa udhai bhaan jab cheenaa ||2||43||
gauRee chetee
ikOankaar satigur prasaadh ||
har jas suneh na har gun gaaveh ||
baatan hee asamaan giraaveh ||1||
aaise logan siau kiaa kaheeaai ||
jo prabh ke’ee bhagat te baahaj tin te sadhaa ddaraane raheeaai ||1|| rahaau ||
aap na dheh churoo bhar paanee ||
teh ni(n)dheh jeh ga(n)gaa aanee ||2||
baiThat uThat kuTilataa chaaleh ||
aap ge aauran hoo ghaaleh ||3||
chhaadd kucharachaa aan na jaaneh ||
brahamaa hoo ko kahio na maaneh ||4||
aap ge aauran hoo khoveh ||
aag lagai ma(n)dhar mai soveh ||5||
avaran hasat aap heh kaa(n)ne ||
tin kau dhekh kabeer lajaane ||6||1||44||
raag gauRee bairaagan kabeer jee
ikOankaar satigur prasaadh ||
jeevat pitar na maanai kouoo mooe(n) siraadh karaahee ||
pitar bhee bapure kahu kiau paaveh kuooaa kookar khaahee ||1||
mo kau kusal bataavahu koiee ||
kusal kusal karate jag binasai kusal bhee kaise hoiee ||1|| rahaau ||
maaTee ke kar dhevee dhevaa tis aagai jeeau dhehee ||
aaise pitar tumaare kahe’eeh aapan kahiaa na lehee ||2||
sarajeeau kaaTeh nirajeeau poojeh a(n)t kaal kau bhaaree ||
raam naam kee gat nahee jaanee bhai ddoobe sa(n)saaree ||3||
dhevee dhevaa poojeh ddoleh paarabraham nahee jaanaa ||
kahat kabeer akul nahee chetiaa bikhiaa siau lapaTaanaa ||4||1||45||
gauRee ||
jeevat marai marai fun jeevai aaise su(n)n samaiaa ||
a(n)jan maeh nira(n)jan raheeaai bahuR na bhavajal paiaa ||1||
mere raam aaisaa kheer biloieeaai ||
gurmat manooaa asathir raakhahu in bidh a(n)mrit peeoieeaai ||1|| rahaau ||
gur kai baan bajar kal chhedhee pragaTiaa padh paragaasaa ||
sakat adher jevaRee bhram chookaa nihachal siv ghar baasaa ||2||
tin bin baanai dhanakh chaddaieeaai ih jag bedhiaa bhaiee ||