ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥
ਗਉੜੀ ॥
ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥
ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥
ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥
ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥ ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥
ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
ਗਉੜੀ ॥
ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
ਗਉੜੀ ॥
ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥
ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥
ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥
ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
ਗਉੜੀ ॥
ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥ ਕਾਮ ਸੁਆਇ ਗਜ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥
thir bhiee ta(n)tee tooTas naahee anahadh ki(n)guree baajee ||3||
sun man magan bhe hai poore maiaa ddol na laagee ||
kahu kabeer taa kau punarap janam nahee khel gio bairaagee ||4||2||53||
gauRee ||
gaj nav gaj dhas gaj ikees pureeaa ek tanaiee ||
saaTh soot nav kha(n)dd bahatar paaT lago adhikaiee ||1||
giee bunaavan maaho ||
ghar chhoddiaai jai julaaho ||1|| rahaau ||
gajee na mineeaai tol na tuleeaai paachan ser addaiee ||
jau kar paachan beg na paavai jhagar karai gharahaiee ||2||
dhin kee baiTh khasam kee barakas ieh belaa kat aaiee ||
chhooTe koo(n)dde bheegai pureeaa chalio julaaho reesaiee ||3||
chhochhee nalee ta(n)t nahee nikasai natar rahee urajhaiee ||
chhodd pasaar ieehaa rahu bapuree kahu kabeer samajhaiee ||4||3||54||
gauRee ||
ek jot ekaa milee ki(n)baa hoi mahoi ||
jit ghaT naam na uoopajai fooT marai jan soi ||1||
saaval su(n)dhar raamieeaa ||
meraa man laagaa toh ||1|| rahaau ||
saadh milai sidh paieeaai k eh jog k bhog ||
dhuh mil kaaraj uoopajai raam naam sa(n)jog ||2||
log jaanai ih geet hai ih tau braham beechaar ||
jiau kaasee upadhes hoi maanas maratee baar ||3||
koiee gaavai ko sunai har naamaa chit lai ||
kahu kabeer sa(n)saa nahee a(n)t param gat pai ||4||1||4||55||
gauRee ||
jete jatan karat te ddoobe bhav saagar nahee taario re ||
karam dharam karate bahu sa(n)jam aha(n)budh man jaario re ||1||
saas graas ko dhaato Thaakur so kiau manahu bisaario re ||
heeraa laal amol janam hai kauddee badhalai haario re ||1|| rahaau ||
tirasanaa tirakhaa bhookh bhram laagee hiradhai naeh beechaario re ||
aunamat maan hirio man maahee gur kaa sabadh na dhaario re ||2||
suaadh lubhat i(n)dhree ras prerio madh ras lait bikaario re ||
karam bhaag sa(n)tan sa(n)gaane kaasaT loh udhaario re ||3||
dhaavat jon janam bhram thaake ab dhukh kar ham haario re ||
keh kabeer gur milat mahaa ras prem bhagat nisataario re ||4||1||5||56||
gauRee ||
kaalaboot kee hasatanee man bauraa re chalat rachio jagadhees ||
kaam suaai gaj bas pare man bauraa re a(n)kas sahio sees ||1||