Sri Guru Granth Sahib

ਅੰਗ ੩੩੬

ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥ ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥
ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥ ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥
ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥ ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥
ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥ ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥
ਗਉੜੀ ॥
ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥ ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥
ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥ ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥
ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥
ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥
ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥
ਗਉੜੀ ॥
ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥ ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥੧॥
ਭਗਤਿ ਬਿਨੁ ਬਿਰਥੇ ਜਨਮੁ ਗਇਓ ॥ ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥
ਜਿਉ ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥ ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਹਇਓ ॥੨॥
ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥੩॥
ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ ਭੈ ਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥
ਗਉੜੀ ॥
ਪਾਨੀ ਮੈਲਾ ਮਾਟੀ ਗੋਰੀ ॥ ਇਸ ਮਾਟੀ ਕੀ ਪੁਤਰੀ ਜੋਰੀ ॥੧॥
ਮੈ ਨਾਹੀ ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥
ਇਸ ਮਾਟੀ ਮਹਿ ਪਵਨੁ ਸਮਾਇਆ ॥

Ang 336

bikhai baach har raach samajh man bauraa re ||
nirabhai hoi na har bhaje man bauraa re gahio na raam jahaaj ||1|| rahaau ||
marakaT musaTee anaaj kee man bauraa re leenee haath pasaar ||
chhooTan ko sahasaa pariaa man bauraa re naachio ghar ghar baar ||2||
jiau nalanee sooaTaa gahio man bauraa re maayaa ih biauhaar ||
jaisaa ra(n)g kasu(n)bh kaa man bauraa re tiau pasario paasaar ||3||
naavan kau teerath ghane man bauraa re poojan kau bahu dhev ||
kahu kabeer chhooTan nahee man bauraa re chhooTan har kee sev ||4||1||6||57||
gauRee ||
agan na dhahai pavan nahee maganai tasakar ner na aavai ||
raam naam dhan kar sa(n)chaunee so dhan kat hee na jaavai ||1||
hamaraa dhan maadhau gobi(n)dh dharaneedhar ihai saar dhan kaheeaai ||
jo sukh prabh gobi(n)dh kee sevaa so sukh raaj na laheeaai ||1|| rahaau ||
eis dhan kaaran siv sanakaadhik khojat bhe udhaasee ||
man muka(n)dh jihabaa naarain parai na jam kee faasee ||2||
nij dhan giaan bhagat gur dheenee taas sumat man laagaa ||
jalat a(n)bh tha(n)bh man dhaavat bharam ba(n)dhan bhau bhaagaa ||3||
kahai kabeer madhan ke maate hiradhai dhekh beechaaree ||
tum ghar laakh koT asavai hasatee ham ghar ek muraaree ||4||1||7||58||
gauRee ||
jiau kap ke kar musaT chanan kee lubadh na tiaag dhio ||
jo jo karam ke’ee laalach siau te fir gareh pario ||1||
bhagat bin birathe janam gio ||
saadhasa(n)gat bhagavaan bhajan bin kahee na sach rahio ||1|| rahaau ||
jiau udhiaan kusam parafulit kineh na ghraau lio ||
taise bhramat anek jon meh fir fir kaal hio ||2||
eiaa dhan joban ar sut dhaaraa pekhan kau ju dhio ||
tin hee maeh aTak jo urajhe i(n)dhree prer lio ||3||
aaudh anal tan tin ko ma(n)dhar chahu dhis ThaaT Thio ||
keh kabeer bhai saagar taran kau mai satigur oT lio ||4||1||8||59||
gauRee ||
paanee mailaa maaTee goree ||
eis maaTee kee putaree joree ||1||
mai naahee kachh aaeh na moraa ||
tan dhan sabh ras gobi(n)dh toraa ||1|| rahaau ||
eis maaTee meh pavan samaiaa ||