ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥
ਗਉੜੀ ॥
ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥
ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ ਮਨਹਿ ਬਸਾਈਐ ॥ ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥੧॥
ਨਿੰਦਾ ਕਰੈ ਸੁ ਹਮਰਾ ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਰਾ ਜੀਵਨੁ ਨਿੰਦਕੁ ਲੋਰੈ ॥੨॥
ਨਿੰਦਾ ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥ ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥
ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥
ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥
ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥
ਗਉੜੀ ॥
ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥ ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥
ਅਬ ਮਨ ਜਾਗਤ ਰਹੁ ਰੇ ਭਾਈ ॥ ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥
ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥
ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥
ਗਉੜੀ ॥
ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥ ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥
ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥ ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥੧॥
ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥ ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥
ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥
ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥
sa(n)kaT nahee parai jon nahee aavai naam nira(n)jan jaa ko re ||
kabeer ko suaamee aaiso Thaakur jaa kai maiee na baapo re ||2||19||70||
gauRee ||
ni(n)dhau ni(n)dhau mo kau log ni(n)dhau ||
ni(n)dhaa jan kau kharee piaaree ||
ni(n)dhaa baap ni(n)dhaa mahataaree ||1|| rahaau ||
ni(n)dhaa hoi ta baiku(n)Th jaieeaai ||
naam padhaarath maneh basaieeaai ||
ridhai sudh jau ni(n)dhaa hoi ||
hamare kapare ni(n)dhak dhoi ||1||
ni(n)dhaa karai su hamaraa meet ||
ni(n)dhak maeh hamaaraa cheet ||
ni(n)dhak so jo ni(n)dhaa horai ||
hamaraa jeevan ni(n)dhak lorai ||2||
ni(n)dhaa hamaree prem piaar ||
ni(n)dhaa hamaraa karai udhaar ||
jan kabeer kau ni(n)dhaa saar ||
ni(n)dhak ddoobaa ham utare paar ||3||20||71||
raajaa raam too(n) aaisaa nirabhau taran taaran raam raiaa ||1|| rahaau ||
jab ham hote tab tum naahee ab tum hahu ham naahee ||
ab ham tum ek bhe heh ekai dhekhat man pateeaahee ||1||
jab budh hotee tab bal kaisaa ab budh bal na khaTaiee ||
keh kabeer budh har liee meree budh badhalee sidh paiee ||2||21||72||
gauRee ||
khaT nem kar koThaRee baa(n)dhee basat anoop beech paiee ||
ku(n)jee kulaf praan kar raakhe karate baar na laiee ||1||
ab man jaagat rahu re bhaiee ||
gaafal hoi kai janam gavaio chor musai ghar jaiee ||1|| rahaau ||
pa(n)ch paharooaa dhar meh rahate tin kaa nahee pateeaaraa ||
chet suchet chit hoi rahu tau lai paragaas ujaaraa ||2||
nau ghar dhekh ju kaaman bhoolee basat anoop na paiee ||
kahat kabeer navai ghar moose dhasavai(n) tat samaiee ||3||22||73||
gauRee ||
maiee moh avar na jaanio aanaanaa(n) ||
siv sanakaadh jaas gun gaaveh taas baseh more praanaanaa(n) || rahaau ||
hiradhe pragaas giaan gur ga(n)mit gagan ma(n)ddal meh dhiaanaanaa(n) ||
bikhai rog bhai ba(n)dhan bhaage man nij ghar sukh jaanaanaa ||1||
ek sumat rat jaan maan prabh dhoosar maneh na aanaanaa ||
cha(n)dhan baas bhe man baasan tiaag ghaTio abhimaanaanaa ||2||
jo jan gai dhiaai jas Thaakur taas prabhoo hai thaanaanaa(n) ||
teh badd bhaag basio man jaa kai karam pradhaan mathaanaanaa ||3||
kaaT sakat siv sahaj pragaasio ekai ek samaanaanaa ||