ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥
ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ ਨ ਕੋਈ ॥੨॥
ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥
ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥
ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥੬॥
ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥੭॥
ਖਖਾ ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥
ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ ਗਗਨ ਰਹਾਈ ॥੯॥
ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥
ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥
ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥
ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ ਉਜਾਰਉ ਲਹੈ ॥੧੪॥
keh kabeer gur bheT mahaa sukh bhramat rahe man maanaanaa(n) ||4||23||74||
raag gauRee poorabee baavan akharee kabeer jeeau kee
ikOankaar satinaam karataa purakh guraprasaadh ||
baavan achhar lok trai sabh kachh in hee maeh ||
e akhar khir jaahige oi akhar in meh naeh ||1||
jahaa bol teh achhar aavaa ||
jeh abol teh man na rahaavaa ||
bol abol madh hai soiee ||
jas oh hai tas lakhai na koiee ||2||
aleh lahau tau kiaa kahau kahau ta ko upakaar ||
baTak beej meh rav rahio jaa ko teen lok bisathaar ||3||
aleh laha(n)taa bhedh chhai kachh kachh paio bhedh ||
aulaT bhedh man bedhio paio abha(n)g achhedh ||4||
turak tareekat jaaneeaai hi(n)dhoo bedh puraan ||
man samajhaavan kaarane kachhooak paReeaai giaan ||5||
oa(n)kaar aadh mai jaanaa ||
likh ar meTai taeh na maanaa ||
oa(n)kaar lakhai jau koiee ||
soiee lakh meTanaa na hoiee ||6||
kakaa kiran kamal meh paavaa ||
sas bigaas sa(n)paT nahee aavaa ||
ar je tahaa kusam ras paavaa ||
akeh kahaa keh kaa samajhaavaa ||7||
khakhaa ihai khoR man aavaa ||
khoRe chhaadd na dheh dhis dhaavaa ||
khasameh jaan khimaa kar rahai ||
tau hoi nikhiaau akhai padh lahai ||8||
gagaa gur ke bachan pachhaanaa ||
dhoojee baat na dhariee kaanaa ||
rahai biha(n)gam kateh na jaiee ||
ageh gahai geh gagan rahaiee ||9||
ghaghaa ghaT ghaT nimasai soiee ||
ghaT fooTe ghaT kabeh na hoiee ||
taa ghaT maeh ghaaT jau paavaa ||
so ghaT chhaadd avaghaT kat dhaavaa ||10||
n(g)(n)n(g)aa nigreh saneh kar niravaaro sa(n)dheh ||
naahee dhekh na bhaajeeaai param siaanap eh ||11||
chachaa rachit chitr hai bhaaree ||
taj chitrai chetahu chitakaaree ||
chitr bachitr ihai avajheraa ||
taj chitrai chit raakh chiteraa ||12||
chhachhaa ihai chhatrapat paasaa ||
chhak k na rahahu chhaadd k na aasaa ||
re man mai tau chhin chhin samajhaavaa ||
taeh chhaadd kat aap badhaavaa ||13||
jajaa jau tan jeevat jaraavai ||
joban jaar jugat so paavai ||
as jar par jar jar jab rahai ||
tab jai jot ujaarau lahai ||14||