ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥
ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥
ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧॥
ਬੇਗਮ ਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ ਤਿਹਿ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥੧॥
ਅਬ ਮੋਹਿ ਖੂਬ ਵਤਨ ਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥੧॥ ਰਹਾਉ ॥
ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕ ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥੨॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮ ਸਹਰੀ ਸੁ ਮੀਤੁ ਹਮਾਰਾ ॥੩॥੨॥
ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥
jab lag ghaT meh dhoojee aan ||
tau lau mahal na laabhai jaan ||
ramat raam siau laago ra(n)g ||
keh kabeer tab niramal a(n)g ||8||1||
raag gauRee chetee baanee naamadheau jeeau kee
ikOankaar satigur prasaadh ||
dhevaa paahan taareeale ||
raam kahat jan kas na tare ||1|| rahaau ||
taareele ganikaa bin roop kubijaa biaadh ajaamal taareeale ||
charan badhik jan teuoo mukat bhe ||
hau bal bal jin raam kahe ||1||
dhaasee sut jan bidhar sudhaamaa ugrasain kau raaj dhe’ee ||
jap heen tap heen kul heen karam heen naame ke suaamee teuoo tare ||2||1||
raag gauRee ravidhaas jee ke padhe gauRee guaareree
ikOankaar satinaam karataa purakh guraprasaadh ||
meree sa(n)gat poch soch dhin raatee ||
meraa karam kuTilataa janam kubhaa(n)tee ||1||
raam gusieeaa jeea ke jeevanaa ||
moh na bisaarahu mai jan teraa ||1|| rahaau ||
meree harahu bipat jan karahu subhaiee ||
charan na chhaaddau sareer kal jaiee ||2||
kahu ravidhaas parau teree saabhaa ||
beg milahu jan kar na bilaa(n)baa ||3||1||
begam puraa sahar ko naau ||
dhookh a(n)dhoh nahee teh Thaau ||
naa(n) tasavees khiraaj na maal ||
khauf na khataa na taras javaal ||1||
ab moh khoob vatan geh paiee ||
uoohaa(n) khair sadhaa mere bhaiee ||1|| rahaau ||
kaim dhaim sadhaa paatisaahee ||
dhom na sem ek so aahee ||
aabaadhaan sadhaa masahoor ||
uoohaa(n) ganee baseh maamoor ||2||
tiau tiau sail kareh jiau bhaavai ||
maharam mahal na ko aTakaavai ||
keh ravidhaas khalaas chamaaraa ||
jo ham saharee su meet hamaaraa ||3||2||
ikOankaar satigur prasaadh ||
gauRee bairaagan ravidhaas jeeau ||
ghaT avaghaT ddoogar ghanaa ik niragun bail hamaar ||
ramie’ee siau ik benatee meree poo(n)jee raakh muraar ||1||
ko banajaaro raam ko meraa Taa(n)ddaa laadhiaa jai re ||1|| rahaau ||