Sri Guru Granth Sahib

ਅੰਗ ੩੫੦

ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥
ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥੩॥
ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥
ਆਸਾ ਮਹਲਾ ੧ ॥
ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥
ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥
ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥
ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥
ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥
ਆਸਾ ਮਹਲਾ ੧ ॥
ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥
ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥
ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥
ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥
ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥
ਆਸਾ ਮਹਲਾ ੧ ॥
ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥
ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥ ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥
ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥
ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥

Ang 350

je sau varihaa jeevan khaan ||
khasam pachhaanai so dhin paravaan ||2||
dharasan dhekhiaai dhiaa na hoi ||
le dhite vin rahai na koi ||
raajaa niaau kare hath hoi ||
kahai khudhai na maanai koi ||3||
maanas moorat naanak naam ||
karanee kutaa dhar furamaan ||
gur parasaadh jaanai mihamaan ||
taa kichh dharageh paavai maan ||4||4||
aasaa mahalaa pehilaa ||
jetaa sabadh surat dhun tetee jetaa roop kaiaa teree ||
too(n) aape rasanaa aape basanaa avar na dhoojaa kahau maiee ||1||
saahib meraa eko hai ||
eko hai bhaiee eko hai ||1|| rahaau ||
aape maare aape chhoddai aape levai dhei ||
aape vekhai aape vigasai aape nadhar karei ||2||
jo kichh karanaa so kar rahiaa avar na karanaa jaiee ||
jaisaa varatai taiso kaheeaai sabh teree vaddiaaiee ||3||
kal kalavaalee maiaa madh meeThaa man matavaalaa peevat rahai ||
aape roop kare bahu bhaa(n)tee(n) naanak bapuRaa ev kahai ||4||5||
aasaa mahalaa pehilaa ||
vaajaa mat pakhaavaj bhaau ||
hoi ana(n)dh sadhaa man chaau ||
ehaa bhagat eho tap taau ||
eit ra(n)g naachahu rakh rakh paau ||1||
poore taal jaanai saalaeh ||
hor nachanaa khuseeaa man maeh ||1|| rahaau ||
sat sa(n)tokh vajeh dhui taal ||
pairee vaajaa sadhaa nihaal ||
raag naadh nahee dhoojaa bhaau ||
eit ra(n)g naachahu rakh rakh paau ||2||
bhau feree hovai man cheet ||
bahadhiaa uThadhiaa neetaa neet ||
leTan leT jaanai tan suaahu ||
eit ra(n)g naachahu rakh rakh paau ||3||
sikh sabhaa dheekhiaa kaa bhaau ||
gurmukh sunanaa saachaa naau ||
naanak aakhan veraa ver ||
eit ra(n)g naachahu rakh rakh pair ||4||6||
aasaa mahalaa pehilaa ||
paun upai dharee sabh dharatee jal aganee kaa ba(n)dh keeaa ||
a(n)dhulai dhahasir moo(n)dd kaTaiaa raavan maar kiaa vaddaa bhiaa ||1||
kiaa upamaa teree aakhee jai ||
too(n) sarabe poor rahiaa liv lai ||1|| rahaau ||
jeea upai jugat hath keenee kaalee nath kiaa vaddaa bhiaa ||
kis too(n) purakh joroo kaun kaheeaai sarab nira(n)tar rav rahiaa ||2||
naal kuTa(n)b saath varadhaataa brahamaa bhaalan sirasaT giaa ||
aagai a(n)t na paio taa kaa ka(n)s chhedh kiaa vaddaa bhiaa ||3||
ratan upai dhare kheer mathiaa hor bhakhalaae j asee keeaa ||