ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥
ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥
ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥
ਸਿਫਤਿ ਸਲਾਹਣੁ ਸਹਜ ਅਨੰਦ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥
ਝੂਠ ਵਿਕਾਰ ਮਹਾ ਦੁਖੁ ਦੇਹ ॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥
ਆਸਾ ਮਹਲਾ ੧ ॥
ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥੧॥
ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥
ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥
ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥੩॥
ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
ਆਸਾ ਮਹਲਾ ੧ ॥
ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥੧॥
ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥
ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥
ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥
ਆਸਾ ਮਹਲਾ ੧ ॥
ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥ ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥੧॥
ਹਰਿ ਜੀਉ ਰਾਖਹੁ ਅਪਨੀ ਸਰਣਾਈ ॥
satigur sev paae nij thaau ||1||
man choore khaT dharasan jaan ||
sarab jot pooran bhagavaan ||1|| rahaau ||
adhik tiaas bhekh bahu karai ||
dhukh bikhiaa sukh tan paraharai ||
kaam karodh a(n)tar dhan hirai ||
dhubidhaa chhodd naam nisatarai ||2||
sifat salaahan sahaj ana(n)dh ||
sakhaa sain prem gobi(n)dh ||
aape kare aape bakhasi(n)dh ||
tan man har peh aagai ji(n)dh ||3||
jhooTh vikaar mahaa dhukh dheh ||
bhekh varan dheeseh sabh kheh ||
jo upajai so aavai jai ||
naanak asathir naam rajai ||4||11||
aasaa mahalaa pehilaa ||
eko saravar kamal anoop ||
sadhaa bigaasai paramal roop ||
uoojal motee choogeh ha(n)s ||
sarab kalaa jagadheesai a(n)s ||1||
jo dheesai so upajai binasai ||
bin jal saravar kamal na dheesai ||1|| rahaau ||
biralaa boojhai paavai bhedh ||
saakhaa teen kahai nit bedh ||
naadh bi(n)dh kee surat samai ||
satigur sev param padh pai ||2||
mukato raatau ra(n)g ravaa(n)tau ||
raajan raaj sadhaa bigasaa(n)tau ||
jis too(n) raakheh kirapaa dhaar ||
booddat paahan taareh taar ||3||
tirabhavan meh jot tirabhavan meh jaaniaa ||
aulaT bhiee ghar ghar meh aaniaa ||
ahinis bhagat kare liv lai || naanak tin kai laagai pai ||4||12||
aasaa mahalaa pehilaa ||
gurmat saachee hujat dhoor ||
bahut siaanap laagai dhoor ||
laagee mail miTai sach nai ||
gur parasaadh rahai liv lai ||1||
hai hajoor haajar aradhaas ||
dhukh sukh saach karate prabh paas ||1|| rahaau ||
kooR kamaavai aavai jaavai ||
kahan kathan vaaraa nahee aavai ||
kiaa dhekhaa soojh boojh na paavai ||
bin naavai man tirapat na aavai ||2||
jo janame se rog viaape ||
haumai maiaa dhookh sa(n)taape ||
se jan baache jo prabh raakhe ||
satigur sev a(n)mirat ras chaakhe ||3||
chalatau man raakhai a(n)mrit chaakhai ||
satigur sev a(n)mirat sabadh bhaakhai ||
saachai sabadh mukat gat paae ||
naanak vichahu aap gavaae ||4||13||
aasaa mahalaa pehilaa ||
jo tin keeaa so sach theeaa ||
a(n)mirat naam satigur dheeaa ||
hiradhai naam naahee man bha(n)g ||
anadhin naal piaare sa(n)g ||1||
har jeeau raakhahu apanee saranaiee ||