ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥
ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥੨॥
ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥
ਗੁਰਮੁਖਿ ਵਿਚਹੁ ਆਪੁ ਗਵਾਇ ॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
ਆਸਾ ਮਹਲਾ ੩ ॥
ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥੧॥
ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀਂ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
ਗੁਰ ਕੀ ਸੇਵਾ ਸਦਾ ਸੁਖੁ ਪਾਏ ॥ ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ ਕੁਲ ਉਧਰਣਹਾਰੁ ॥੩॥
ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
ਆਸਾ ਮਹਲਾ ੩ ॥
ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਆਤਮੁ ਨ ਚੀਨੑੈ ਭਰਮੈ ਵਿਚਿ ਸੂਤਾ ॥੧॥
ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥
ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥
ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥
ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥
ਆਸਾ ਮਹਲਾ ੩ ॥
ਲਾਲੈ ਆਪਣੀ ਜਾਤਿ ਗਵਾਈ ॥
jo man raate har ra(n)g lai ||
tin kaa janam maran dhukh laathaa te har dharageh mile subhai ||1|| rahaau ||
sabadh chaakhai saachaa saadh paae ||
har kaa naam ma(n)n vasaae ||
har prabh sadhaa rahiaa bharapoor ||
aape neRai aape dhoor ||2||
aakhan aakhai bakai sabh koi ||
aape bakhas milaae soi ||
kahanai kathan na paiaa jai ||
gur parasaadh vasai man aai ||3||
gurmukh vichahu aap gavai ||
har ra(n)g raate moh chukai ||
at niramal gur sabadh veechaar ||
naanak naam savaaranahaar ||4||4||43||
aasaa mahalaa teejaa ||
dhoojai bhai lage dhukh paiaa ||
bin sabadhai birathaa janam gavaiaa ||
satigur sevai sojhee hoi ||
dhoojai bhai na laagai koi ||1||
mool laage se jan paravaan ||
anadhin raam naam jap hiradhai gur sabadhee har eko jaan ||1|| rahaau ||
ddaalee laagai nihafal jai ||
a(n)dha(n)ee ka(n)mee a(n)dh sajai ||
manmukh a(n)dhaa Thaur na pai ||
bisaTaa kaa keeRaa bisaTaa maeh pachai ||2||
gur kee sevaa sadhaa sukh paae ||
sa(n)tasa(n)gat mil har gun gaae ||
naame naam kare veechaar ||
aap tarai kul udharanahaar ||3||
gur kee baanee naam vajaae ||
naanak mahal sabadh ghar paae ||
gurmat sat sar har jal naiaa ||
dhuramat mail sabh dhurat gavaiaa ||4||5||44||
aasaa mahalaa teejaa ||
manmukh mareh mar maran vigaaReh ||
dhoojai bhai aatam sa(n)ghaareh ||
meraa meraa kar kar vigootaa ||
aatam na cheen(h)ai bharamai vich sootaa ||1||
mar muiaa sabadhe mar jai ||
ausatat ni(n)dhaa gur sam jaanaiee is jug meh laahaa har jap lai jai ||1|| rahaau ||
naam vihoon garabh gal jai ||
birathaa janam dhoojai lobhai ||
naam bihoonee dhukh jalai sabaiee ||
satigur poorai boojh bujhaiee ||2||
man cha(n)chal bahu choTaa khai ||
ethahu chhuRakiaa Thaur na pai ||
garabh jon visaTaa kaa vaas ||
tit ghar manmukh kare nivaas ||3||
apune satigur kau sadhaa bal jaiee ||
gurmukh jotee jot milaiee ||
niramal baanee nij ghar vaasaa ||
naanak haumai maare sadhaa udhaasaa ||4||6||45||
aasaa mahalaa teejaa ||
laalai aapanee jaat gavaiee ||