Sri Guru Granth Sahib

ਅੰਗ ੩੬੩

ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥
ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥
ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ ॥ ਆਪੇ ਦੇਵੈ ਢਿਲ ਨ ਪਾਈ ॥੨॥
ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥੩॥
ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਊਤਮ ਜਾਤੀ ਊਤਮੁ ਸੋਇ ॥ ਗੁਰ ਪਉੜੀ ਸਭ ਦੂ ਊਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥
ਆਸਾ ਮਹਲਾ ੩ ॥
ਮਨਮੁਖਿ ਝੂਠੋ ਝੂਠੁ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ ॥੧॥
ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥ ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾਉ ॥
ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥
ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥ ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥
ਆਗੈ ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਊਚੋ ਊਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥
ਆਸਾ ਮਹਲਾ ੩ ॥
ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥
ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥
ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥੨॥
ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥
ਗੁਰੁ ਸਾਗਰੁ ਪੂਰਾ ਭੰਡਾਰ ॥ ਊਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥ ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥
ਆਸਾ ਮਹਲਾ ੩ ॥
ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰ ਸੇਵਾ ਹੋਇ ॥

Ang 363

tan man arape satigur saranaiee ||
hiradhai naam vaddee vaddiaaiee ||
sadhaa preetam prabh hoi sakhaiee ||1||
so laalaa jeevat marai ||
sog harakh dhui sam kar jaanai gur parasaadhee sabadh udharai ||1|| rahaau ||
karanee kaar dhurahu furamaiee ||
bin sabadhai ko thai na paiee ||
karanee keerat naam vasaiee ||
aape dhevai ddil na paiee ||2||
manmukh bharam bhulai sa(n)saar ||
bin raasee kooRaa kare vaapaar ||
vin raasee vakhar palai na pai ||
manmukh bhulaa janam gavai ||3||
satigur seve su laalaa hoi ||
uootam jaatee uootam soi ||
gur pauRee sabh dhoo uoochaa hoi ||
naanak naam vaddaiee hoi ||4||7||46||
aasaa mahalaa teejaa ||
manmukh jhooTho jhooTh kamaavai ||
khasamai kaa mahal kadhe na paavai ||
dhoojai lagee bharam bhulaavai ||
mamataa baadhaa aavai jaavai ||1||
dhohaaganee kaa man dhekh seegaar ||
putr kalat dhan maiaa chit laae jhooTh moh paakha(n)dd vikaar ||1|| rahaau ||
sadhaa sohaagan jo prabh bhaavai ||
gur sabadhee seegaar banaavai ||
sej sukhaalee anadhin har raavai ||
mil preetam sadhaa sukh paavai ||2||
saa sohaagan saachee jis saach piaar ||
apanaa pir raakhai sadhaa ur dhaar ||
neRai vekhai sadhaa hadhoor ||
meraa prabh sarab rahiaa bharapoor ||3||
aagai jaat roop na jai ||
tehaa hovai jehe karam kamai ||
sabadhe uoocho uoochaa hoi ||
naanak saach samaavai soi ||4||8||47||
aasaa mahalaa teejaa ||
bhagat rataa jan sahaj subhai ||
gur kai bhai saachai saach samai ||
bin gur poore bhagat na hoi ||
manmukh ru(n)ne apanee pat khoi ||1||
mere man har jap sadhaa dhiaai ||
sadhaa ana(n)dh hovai dhin raatee jo ichhai soiee fal pai ||1|| rahaau ||
gur poore te pooraa paae ||
hiradhai sabadh sach naam vasaae ||
a(n)tar niramal a(n)mirat sar naae ||
sadhaa sooche saach samaae ||2||
har prabh vekhai sadhaa hajoor ||
gur parasaadh rahiaa bharapoor ||
jahaa jaau teh vekhaa soi ||
gur bin dhaataa avar na koi ||3||
gur saagar pooraa bha(n)ddaar ||
uootam ratan javaahar apaar ||
gur parasaadhee dhevanahaar ||
naanak bakhase bakhasanahaar ||4||9||48||
aasaa mahalaa teejaa ||
gur sair satigur sach soi ||
poorai bhaag gur sevaa hoi ||