ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥
ਜਿਚਰੁ ਵਸੀ ਪਿਤਾ ਕੈ ਸਾਥਿ ॥ ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤ ਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥
ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥੩॥
ਸਭ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ ॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥
ਆਸਾ ਮਹਲਾ ੫ ॥
ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥
ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥
ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥
ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥
ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥
ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥
ਆਸਾ ਮਹਲਾ ੫ ॥
ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥
ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥
ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥
ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥
ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥
jaj kaaj parathai suhaiee ||1|| rahaau ||
jichar vasee pitaa kai saath ||
tichar ka(n)t bahu firai udhaas ||
kar sevaa sat purakh manaiaa ||
gur aanee ghar meh taa sarab sukh paiaa ||2||
bateeh sulakhanee sach sa(n)tat poot || aagiaakaaree sughaR saroop ||
eichh poore man ka(n)t suaamee ||
sagal sa(n)tokhee dher jeThaanee ||3||
sabh paravaarai maeh saresaT ||
matee dhevee dhevar jesaT ||
dha(n)nu su girahu jit pragaTee aai ||
jan naanak sukhe sukh vihai ||4||3||
aasaa mahalaa panjavaa ||
mataa karau so pakan na dheiee ||
seel sa(n)jam kai nikaT khaloiee ||
ves kare bahu roop dhikhaavai ||
gireh basan na dheiee vakh vakh bharamaavai ||1||
ghar kee naik ghar vaas na dhevai ||
jatan karau urajhai parevai ||1|| rahaau ||
dhur kee bhejee aaiee aamar ||
nau kha(n)dd jeete sabh thaan thana(n)tar ||
taT teerath na chhoddai jog sa(n)niaas ||
paR thaake si(n)mirat bedh abhiaas ||2||
jeh baisau teh naale baisai ||
sagal bhavan meh sabal pravesai ||
hochhee saran piaa rahan na paiee ||
kahu meetaa hau kai peh jaiee ||3||
sun upadhes satigur peh aaiaa ||
gur har har naam moh ma(n)tr dhiraRaiaa ||
nij ghar vasiaa gun gai ana(n)taa ||
prabh milio naanak bhe achi(n)taa ||4||
ghar meraa ieh naik hamaaree ||
eeh aamar ham gur ke’ee dharabaaree ||1|| rahaau dhoojaa ||4||4||
aasaa mahalaa panjavaa ||
prathame mataa j patree chalaavau ||
dhute’ee mataa dhui maanukh pahuchaavau ||
tirate’ee mataa kichh karau upaiaa ||
mai sabh kichh chhodd prabh tuhee dhiaaiaa ||1||
mahaa ana(n)dh achi(n)t sahajaiaa ||
dhusaman dhoot mue sukh paiaa ||1|| rahaau ||
satigur mo kau dheeaa upadhes ||
jeeau pi(n)dd sabh har kaa dhes ||
jo kichh karee su teraa taan ||
too(n) meree oT too(n)hai dheebaan ||2||
tudhano chhodd jaieeaai prabh kai(n) dhar ||
aan na beeaa teree samasar ||
tere sevak kau kis kee kaan ||
saakat bhoolaa firai bebaan ||3||
teree vaddiaaiee kahee na jai ||
jeh keh raakh laih gal lai ||
naanak dhaas teree saranaiee ||
prabh raakhee paij vajee vaadhaiee ||4||5||