ਆਸਾ ਮਹਲਾ ੫ ॥
ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨੑਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥
ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥
ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥
ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥
ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥
ਆਸਾ ਮਹਲਾ ੫ ॥
ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ ਸੀਂਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥
ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥
ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥
ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥ ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥੩॥
ਸਦ ਖੁਸੀਆ ਸਦਾ ਰੰਗ ਮਾਣੇ ॥ ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥
ਆਸਾ ਮਹਲਾ ੫ ॥
ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨੑ ਮੂਕਰਿ ਪਰਨਾ ॥ ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥
ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥
ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥
ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥ ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥
ਆਸਾ ਮਹਲਾ ੫ ॥
aasaa mahalaa panjavaa ||
paradhes jhaag saudhe kau aaiaa ||
vasat anoop sunee laabhaiaa ||
gun raas ba(n)ni(h) palai aanee ||
dhekh ratan ih man lapaTaanee ||1||
saeh vaapaaree dhuaarai aae ||
vakhar kaaddahu saudhaa karaae ||1|| rahaau ||
saeh paThaiaa saahai paas ||
amol ratan amolaa raas ||
visaT subhaiee paiaa meet ||
saudhaa miliaa nihachal cheet ||2||
bhau nahee tasakar paun na paanee ||
sahaj vihaajhee sahaj lai jaanee ||
sat kai khaTiaai dhukh nahee paiaa ||
sahee salaamat ghar lai aaiaa ||3||
miliaa laahaa bhe ana(n)dh ||
dha(n)n saeh poore bakhasi(n)dh ||
eih saudhaa gurmukh kinai viralai paiaa ||
sahalee khep naanak lai aaiaa ||4||6||
aasaa mahalaa panjavaa ||
gun avagan mero kachh na beechaaro ||
neh dhekhio roop ra(n)g sa(n)eegaaro ||
chaj achaar kichh bidh nahee jaanee ||
baeh pakar pria sejai aanee ||1||
sunibo sakhee ka(n)t hamaaro keealo khasamaanaa ||
kar masatak dhaar raakhio kar apunaa kiaa jaanai ih lok ajaanaa ||1|| rahaau ||
suhaag hamaaro ab hun sohio ||
ka(n)t milio mero sabh dhukh johio ||
aa(n)gan merai sobhaa cha(n)dh ||
nis baasur pria sa(n)g ana(n)dh ||2||
basatr hamaare ra(n)g chalool ||
sagal aabharan sobhaa ka(n)Th fool ||
pria pekhee dhirasaT paae sagal nidhaan ||
dhusaT dhoot kee chookee kaan ||3||
sadh khuseeaa sadhaa ra(n)g maane ||
nau nidh naam gireh meh tirapataane ||
kahu naanak jau pireh seegaaree ||
thir sohaagan sa(n)g bhataaree ||4||7||
aasaa mahalaa panjavaa ||
dhaan dhei kar poojaa karanaa ||
lait dhet un(h) mookar paranaa ||
jit dhar tum(h) hai braahaman jaanaa ||
tit dhar too(n)hee hai pachhutaanaa ||1||
aaise braahaman ddoobe bhaiee ||
niraaparaadh chitaveh buriaaiee ||1|| rahaau ||
a(n)tar lobh fireh halakaae ||
ni(n)dhaa kareh sir bhaar uThaae ||
maiaa mooThaa chetai naahee ||
bharame bhoolaa bahutee raahee ||2||
baahar bhekh kareh ghanere ||
a(n)tar bikhiaa utaree ghere ||
avar upadhesai aap na boojhai ||
aaisaa braahaman kahee na seejhai ||3||
moorakh baaman prabhoo samaal ||
dhekhat sunat terai hai naal ||
kahu naanak je hovee bhaag ||
maan chhodd gur charanee laag ||4||8||
aasaa mahalaa panjavaa ||