ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥
ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥
ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥
ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥
ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥
ਆਸਾ ਮਹਲਾ ੫ ॥
ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥
ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥
ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥
ਆਸਾ ਮਹਲਾ ੫ ॥
ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥ ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥
ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥
ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥
ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥
ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥
ਆਸਾ ਮਹਲਾ ੫ ਪੰਚਪਦੇ ॥
dhookh rog bhe gat tan te man niramal har har gun gai ||
bhe ana(n)dh mil saadhoo sa(n)g ab meraa man kat hee na jai ||1||
tapat bujhee gur sabadhee mai ||
binas gio taap sabh sahasaa gur seetal milio sahaj subhai ||1|| rahaau ||
dhaavat rahe ek ik boojhiaa aai base ab nihachal thai ||
jagat udhaaran sa(n)t tumaare dharasan pekhat rahe aghai ||2||
janam dhokh pare mere paachhai ab pakare nihachal saadhoo pai ||
sahaj dhun gaavai ma(n)gal manooaa
ab taa kau fun kaal na khai ||3||
karan kaaran samarath hamaare sukhadhaiee mere har har rai ||
naam teraa jap jeevai naanak ot pot merai sa(n)g sahai ||4||9||
aasaa mahalaa panjavaa ||
araRaavai bilalaavai ni(n)dhak ||
paarabraham paramesar bisariaa apanaa keetaa paavai ni(n)dhak ||1|| rahaau ||
je koiee us kaa sa(n)gee hovai naale le sidhaavai ||
anahodhaa ajagar bhaar uThaae ni(n)dhak aganee maeh jalaavai ||1||
paramesar kai dhuaarai j hoi biteetai su naanak aakh sunaavai ||
bhagat janaa kau sadhaa ana(n)dh hai har keeratan gai bigasaavai ||2||10||
aasaa mahalaa panjavaa ||
jau mai keeo sagal seegaaraa ||
tau bhee meraa man na pateeaaraa ||
anik suga(n)dhat tan meh laavau ||
oh sukh til samaan nahee paavau ||
man meh chitavau aaisee aasaiee ||
pria dhekhat jeevau meree maiee ||1||
maiee kahaa karau ih man na dheerai ||
pria preetam bairaag hirai ||1|| rahaau ||
basatr bibhookhan sukh bahut bisekhai ||
oi bhee jaanau kitai na lekhai ||
pat sobhaa ar maan mahat ||
aagiaakaaree sagal jagat ||
girahu aaisaa hai su(n)dhar laal ||
prabh bhaavaa taa sadhaa nihaal ||2||
bi(n)jan bhojan anik parakaar ||
ra(n)g tamaase bahut bisathaar ||
raaj milakh ar bahut furamais ||
man nahee dhraapai tirasanaa na jais ||
bin milabe ih dhin na bihaavai ||
milai prabhoo taa sabh sukh paavai ||3||
khojat khojat sunee ieh soi ||
saadhasa(n)gat bin tario na koi ||
jis masatak bhaag tin satigur paiaa ||
pooree aasaa man tirapataiaa ||
prabh miliaa taa chookee dda(n)jhaa ||
naanak ladhaa man tan ma(n)jhaa ||4||11||
aasaa mahalaa panjavaa pa(n)chapadhe ||