ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥੪॥੨੪॥
ਆਸਾ ਮਹਲਾ ੫ ॥
ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
ਤ੍ਰਿਪਤਿ ਅਘਾਵਨੁ ਸਾਚੈ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥
ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
ਆਸਾ ਮਹਲਾ ੫ ॥
ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
ਆਸਾ ਮਹਲਾ ੫ ਤਿਪਦੇ ੨ ॥
ਹਰਿ ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਆਨ ਰਸਾ ਮਹਿ ਵਿਆਪੈ ਚਿੰਦ ॥੧॥
ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥
ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥
ਨਾਨਕ ਚਾਖਿ ਭਏ ਬਿਸਮਾਦੁ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹ੍ਹਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
pooraa gur pooree banat banaiee ||
naanak bhagat milee vaddiaaiee ||4||24||
aasaa mahalaa panjavaa ||
gur kai sabadh banaavahu ih man ||
gur kaa dharasan sa(n)chahu har dhan ||1||
uootam mat merai ridhai too(n) aau ||
dhiaavau gaavau gun govi(n)dhaa at preetam moh laagai naau ||1|| rahaau ||
tirapat aghaavan saachai nai ||
aThasaTh majan sa(n)t dhoorai ||2||
sabh meh jaanau karataa ek ||
saadhasa(n)gat mil budh bibek ||3||
dhaas sagal kaa chhodd abhimaan ||
naanak kau gur dheeno dhaan ||4||25||
aasaa mahalaa panjavaa ||
budh pragaas bhiee mat pooree ||
taa te binasee dhuramat dhooree ||1||
aaisee gurmat paieeale ||
booddat ghor a(n)dh koop meh nikasio mere bhaiee re ||1|| rahaau ||
mahaa agaeh agan kaa saagar || gur bohith taare ratanaagar ||2||
dhutar a(n)dh bikham ieh maiaa ||
gur poorai paragaT maarag dhikhaiaa ||3||
jaap taap kachh ukat na moree ||
gur naanak saranaagat toree ||4||26||
aasaa mahalaa panjavaa tipadhe 2 ||
har ras peevat sadh hee raataa ||
aan rasaa khin meh leh jaataa ||
har ras ke maate man sadhaa ana(n)dh ||
aan rasaa meh viaapai chi(n)dh ||1||
har ras peevai alamasat matavaaraa ||
aan rasaa sabh hochhe re ||1|| rahaau ||
har ras kee keemat kahee na jai ||
har ras saadhoo haaT samai ||
laakh karoree milai na keh ||
jiseh paraapat tis hee dheh ||2||
naanak chaakh bhe bisamaadh ||
naanak gur te aaiaa saadh ||
e’eet uoot kat chhodd na jai ||
naanak geedhaa har ras maeh ||3||27||
aasaa mahalaa panjavaa ||
kaam karodh lobh moh miTaavai chhuTakai dhuramat apunee dhaaree ||
hoi nimaanee sev kamaaveh taa preetam hoveh man piaaree ||1||
sun su(n)dhar saadhoo bachan udhaaree ||
dhookh bhookh miTai tero sahasaa sukh paaveh too(n) sukhaman naaree ||1|| rahaau ||
charan pakhaar karau gur sevaa aatam sudh bikh tiaas nivaaree ||
dhaasan kee hoi dhaas dhaasaree taa paaveh sobhaa har dhuaaree ||2||
eihee achaar ihee biauhaaraa aagiaa maan bhagat hoi tum(h)aaree ||
jo ih ma(n)tr kamaavai naanak so bhaujal paar utaaree ||3||28||