Sri Guru Granth Sahib

ਅੰਗ ੩੭੮

ਆਸਾ ਮਹਲਾ ੫ ਦੁਪਦੇ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥
ਆਸਾ ਮਹਲਾ ੫ ॥
ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥
ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥
ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥
ਆਸਾ ਮਹਲਾ ੫ ॥
ਹਰਿ ਜਨ ਲੀਨੇ ਪ੍ਰਭੂ ਛਡਾਇ ॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥
ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥
ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥
ਆਸਾ ਮਹਲਾ ੫ ॥
ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥੧॥
ਤਾਪੁ ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥
ਜੀਅ ਜੰਤ ਸਗਲ ਸੁਖੁ ਪਾਇਆ ॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥
ਆਸਾ ਮਹਲਾ ੫ ॥
ਬਾਂਛਤ ਨਾਹੀ ਸੁ ਬੇਲਾ ਆਈ ॥ ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥
ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥
ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥
ਆਸਾ ਮਹਲਾ ੫ ॥
ਸਦਾ ਸਦਾ ਆਤਮ ਪਰਗਾਸੁ ॥ ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥
ਰਾਮ ਨਾਮ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਪੂਰਨ ਕਰਮ ॥ ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥
ਦੂਜੇ ਘਰ ਕੇ ਚਉਤੀਸ ॥
ਆਸਾ ਮਹਲਾ ੫ ॥
ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥

Ang 378

aasaa mahalaa panjavaa dhupadhe ||
bhiee paraapat maanukh dhehureeaa ||
gobi(n)dh milan kee ieh teree bareeaa ||
avar kaaj terai kitai na kaam ||
mil saadhasa(n)gat bhaj keval naam ||1||
sara(n)jaam laag bhavajal taran kai ||
janam birathaa jaat ra(n)g maiaa kai ||1|| rahaau ||
jap tap sa(n)jam dharam na kamaiaa ||
sevaa saadh na jaaniaa har raiaa ||
kahu naanak ham neech kara(n)maa ||
saran pare kee raakhahu saramaa ||2||29||
aasaa mahalaa panjavaa ||
tujh bin avar naahee mai dhoojaa too(n) mere man maahee ||
too(n) saajan sa(n)gee prabh meraa kaahe jeea ddaraahee ||1||
tumaree oT tumaaree aasaa ||
baiThat uooThat sovat jaagat visar naahee too(n) saas giraasaa ||1|| rahaau ||
raakh raakh saran prabh apanee agan saagar vikaraalaa ||
naanak ke sukhadhaate satigur ham tumare baal gupaalaa ||2||30||
aasaa mahalaa panjavaa ||
har jan leene prabhoo chhaddai ||
preetam siau mero man maaniaa taap muaa bikh khai ||1|| rahaau ||
paalaa taauoo kachhoo na biaapai raam naam gun gai ||
ddaakee ko chit kachhoo na laagai charan kamal saranai ||1||
sa(n)t prasaadh bhe kirapaalaa hoe aap sahai ||
gun nidhaan nit gaavai naanak sahasaa dhukh miTai ||2||31||
aasaa mahalaa panjavaa ||
aaukhadh khaio har ko naau ||
sukh paae dhukh binasiaa thaau ||1||
taap giaa bachan gur poore ||
anadh bhiaa sabh miTe visoore ||1|| rahaau ||
jeea ja(n)t sagal sukh paiaa ||
paarabraham naanak man dhiaaiaa ||2||32||
aasaa mahalaa panjavaa ||
baa(n)chhat naahee su belaa aaiee ||
bin hukamai kiau bujhai bujhaiee ||1||
Tha(n)ddee taatee miTee khaiee ||
oh na baalaa booddaa bhaiee ||1|| rahaau ||
naanak dhaas saadh saranaiee ||
gur prasaadh bhau paar paraiee ||2||33||
aasaa mahalaa panjavaa ||
sadhaa sadhaa aatam paragaas ||
saadhasa(n)gat har charan nivaas ||1||
raam naam nit jap man mere ||
seetal saa(n)t sadhaa sukh paaveh kilavikh jaeh sabhe man tere ||1|| rahaau ||
kahu naanak jaa ke pooran karam ||
satigur bheTe pooran paarabraham ||2||34||
dhooje ghar ke chautees ||
aasaa mahalaa panjavaa ||
jaa kaa har suaamee prabh belee ||