ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥
ਰਾਗੁ ਆਸਾ ਘਰੁ ੫ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥
ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥
ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥
ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੬ ਮਹਲਾ ੫ ॥
ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥
ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥
ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥
ਜਾ ਕਉ ਟੇਕ ਤੁਮ੍ਹ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥
ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥
ਆਸਾ ਮਹਲਾ ੫ ॥
ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
hau maarau hau ba(n)dhau chhoddau mukh te ev babaaRe ||
aaiaa hukam paarabraham kaa chhodd chaliaa ek dhihaaRe ||2||
karam dharam jugat bahu karataa karanaihaar na jaanai ||
aupadhes karai aap na kamaavai tat sabadh na pachhaanai ||
naa(n)gaa aaiaa naa(n)go jaasee jiau hasatee khaak chhaanai ||3||
sa(n)t sajan sunahu sabh meetaa jhooThaa eh pasaaraa ||
meree meree kar kar ddoobe khap khap mue gavaaraa ||
gur mil naanak naam dhiaaiaa saach naam nisataaraa ||4||1||38||
raag aasaa ghar panjavaa mahalaa panjavaa
ikOankaar satigur prasaadh ||
bhram meh soiee sagal jagat dha(n)dh a(n)dh ||
kouoo jaagai har jan ||1||
mahaa mohanee magan pria preet praan ||
kouoo tiaagai viralaa ||2||
charan kamal aanoop har sa(n)t ma(n)t ||
kouoo laagai saadhoo ||3||
naanak saadhoo sa(n)g jaage giaan ra(n)g ||
vaddabhaage kirapaa ||4||1||39||
ikOankaar satigur prasaadh ||
raag aasaa ghar chhayvaa mahalaa panjavaa ||
jo tudh bhaavai so paravaanaa sookh sahaj man soiee ||
karan kaaran samarath apaaraa avar naahee re koiee ||1||
tere jan rasak rasak gun gaaveh ||
masalat mataa siaanap jan kee jo too(n) kareh karaaveh ||1|| rahaau ||
a(n)mrit naam tumaaraa piaare saadhasa(n)g ras paiaa ||
tirapat aghai seiee jan poore sukh nidhaan har gaiaa ||2||
jaa kau Tek tum(h)aaree suaamee taa kau naahee chi(n)taa ||
jaa kau dhiaa tumaaree hoiee se saeh bhale bhagava(n)taa ||3||
bharam moh dhroh sabh nikase jab kaa dharasan paiaa ||
varatan naam naanak sach keenaa har naame ra(n)g samaiaa ||4||1||40||
aasaa mahalaa panjavaa ||
janam janam kee mal dhovai paraiee aapanaa keetaa paavai ||
e’eehaa sukh nahee dharageh ddoiee jam pur jai pachaavai ||1||
ni(n)dhak ahilaa janam gavaiaa ||
pahuch na saakai kaahoo baatai aagai Thaur na paiaa ||1|| rahaau ||
kirat piaa ni(n)dhak bapure kaa kiaa oh karai bichaaraa ||
tahaa bigootaa jeh koi na raakhai oh kis peh kare pukaaraa ||2||