Sri Guru Granth Sahib

ਅੰਗ ੩੮੧

ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥ ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥
ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥੨॥੪੧॥
ਆਸਾ ਮਹਲਾ ੫ ॥
ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥
ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥
ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥
ਆਸਾ ਮਹਲਾ ੫ ॥
ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥੧॥
ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥੧॥ ਰਹਾਉ ॥
ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥੨॥
ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ ॥੩॥
ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥੪॥੪॥੪੩॥
ਆਸਾ ਮਹਲਾ ੫ ॥
ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥ ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥੧॥
ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰ ਤਿਨਹਿ ਲਗਾਈ ਰੇ ॥੧॥ ਰਹਾਉ ॥
ਬਾਝੁ ਥੂਨੀਆ ਛਪਰਾ ਥਾਮ੍ਹ੍ਹਿਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥੨॥
ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ ਧਾਇਆ ਰੇ ॥੩॥

Ang 381

ni(n)dhak kee gat katahoo(n) naahee khasamai evai bhaanaa ||
jo jo ni(n)dh kare sa(n)tan kee tiau sa(n)tan sukh maanaa ||3||
sa(n)taa Tek tumaaree suaamee too(n) sa(n)tan kaa sahaiee ||
kahu naanak sa(n)t har raakhe ni(n)dhak dhe’ee ruRaiee ||4||2||41||
aasaa mahalaa panjavaa ||
baahar dhoi a(n)tar man mailaa dhui Thaur apune khoe ||
e’eehaa kaam karodh moh viaapiaa aagai mus mus roe ||1||
govi(n)dh bhajan kee mat hai horaa ||
varamee maaree saap na mariee naam na suniee ddoraa ||1|| rahaau ||
maiaa kee kirat chhodd gavaiee bhagatee saar na jaanai ||
bedh saasatr kau tarakan laagaa tat jog na pachhaanai ||2||
aughar giaa jaisaa khoTaa ddabooaa nadhar saraafaa aaiaa ||
a(n)tarajaamee sabh kichh jaanai us te kahaa chhapaiaa ||3||
kooR kapaT ba(n)ch ni(n)muneeaadhaa binas giaa tatakaale ||
sat sat sat naanak kahiaa apanai hiradhai dhekh samaale ||4||3||42||
aasaa mahalaa panjavaa ||
audham karat hovai man niramal naachai aap nivaare ||
pa(n)ch janaa le vasagat raakhai man meh eka(n)kaare ||1||
teraa jan nirat kare gun gaavai ||
rabaab pakhaavaj taal ghu(n)gharoo anahadh sabadh vajaavai ||1|| rahaau ||
prathame man parabodhai apanaa paachhai avar reejhaavai ||
raam naam jap hiradhai jaapai mukh te sagal sunaavai ||2||
kar sa(n)g saadhoo charan pakhaarai sa(n)t dhoor tan laavai ||
man tan arap dhare gur aagai sat padhaarath paavai ||3||
jo jo sunai pekhai lai saradhaa taa kaa janam maran dhukh bhaagai ||
aaisee nirat narak nivaarai naanak gurmukh jaagai ||4||4||43||
aasaa mahalaa panjavaa ||
adham cha(n)ddaalee bhiee brahamanee soodhee te sresaTaiee re ||
paataalee aakaasee sakhanee lahabar boojhee khaiee re ||1||
ghar kee bilaiee avar sikhaiee moosaa dhekh ddaraiee re ||
aj kai vas gur keeno kehar kookar tineh lagaiee re ||1|| rahaau ||
baajh thooneeaa chhaparaa thaami(h)aa neeghariaa ghar paiaa re ||
bin jaRe’e lai jaRio jaRaavaa thevaa acharaj laiaa re ||2||
dhaadhee dhaadh na pahuchanahaaraa choopee niranau paiaa re ||
maal dhuleechai baiThee le mritak nain dhikhaalan dhaiaa re ||3||