ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥ ਸੁਰਿ ਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥੧॥
ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥੨॥
ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥
ਕਰਿ ਕਿਰਪਾ ਪ੍ਰਭ ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥੪॥੧੨॥੫੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੭ ਮਹਲਾ ੫ ॥
ਲਾਲੁ ਚੋਲਨਾ ਤੈ ਤਨਿ ਸੋਹਿਆ ॥ ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥੧॥
ਕਵਨ ਬਨੀ ਰੀ ਤੇਰੀ ਲਾਲੀ ॥ ਕਵਨ ਰੰਗਿ ਤੂੰ ਭਈ ਗੁਲਾਲੀ ॥੧॥ ਰਹਾਉ ॥
ਤੁਮ ਹੀ ਸੁੰਦਰਿ ਤੁਮਹਿ ਸੁਹਾਗੁ ॥ ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥੨॥
ਤੂੰ ਸਤਵੰਤੀ ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ ਤੁਹੀ ਸੁਰ ਗਿਆਨਿ ॥੩॥
ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥੪॥
ਸੁਨਿ ਰੀ ਸਖੀ ਇਹ ਹਮਰੀ ਘਾਲ ॥ ਪ੍ਰਭ ਆਪਿ ਸੀਗਾਰਿ ਸਵਾਰਨਹਾਰ ॥੧॥ ਰਹਾਉ ਦੂਜਾ ॥੧॥੫੨॥
ਆਸਾ ਮਹਲਾ ੫ ॥
ਦੂਖੁ ਘਨੋ ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ ਮਿਲੀ ਹਦੂਰਿ ॥੧॥
ਚੁਕਾ ਨਿਹੋਰਾ ਸਖੀ ਸਹੇਰੀ ॥ ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥੧॥ ਰਹਾਉ ॥
ਨਿਕਟਿ ਆਨਿ ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ ਛੂਟਿ ਪਰੀ ॥੨॥
ਮੰਦਰਿ ਮੇਰੈ ਸਬਦਿ ਉਜਾਰਾ ॥ ਅਨਦ ਬਿਨੋਦੀ ਖਸਮੁ ਹਮਾਰਾ ॥੩॥
ਮਸਤਕਿ ਭਾਗੁ ਮੈ ਪਿਰੁ ਘਰਿ ਆਇਆ ॥ ਥਿਰੁ ਸੋਹਾਗੁ ਨਾਨਕ ਜਨ ਪਾਇਆ ॥੪॥੨॥੫੩॥
ਆਸਾ ਮਹਲਾ ੫ ॥
ਸਾਚਿ ਨਾਮਿ ਮੇਰਾ ਮਨੁ ਲਾਗਾ ॥ ਲੋਗਨ ਸਿਉ ਮੇਰਾ ਠਾਠਾ ਬਾਗਾ ॥੧॥
ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥੧॥ ਰਹਾਉ ॥
ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥੨॥
ਦੀਸਿ ਆਵਤ ਹੈ ਬਹੁਤੁ ਭੀਹਾਲਾ ॥ ਸਗਲ ਚਰਨ ਕੀ ਇਹੁ ਮਨੁ ਰਾਲਾ ॥੩॥
ਨਾਨਕ ਜਨਿ ਗੁਰੁ ਪੂਰਾ ਪਾਇਆ ॥
kaam karodh aha(n)kaar gaakharo sa(n)jam kaun chhuTio ree ||
sur nar dhev asur trai guneeaa sagalo bhavan luTio ree ||1||
dhaavaa agan bahut tiran jaale koiee hariaa booT rahio ree ||
aaiso samarath varan na saakau taa kee upamaa jaat na kahio ree ||2||
kaajar koTh meh bhiee na kaaree niramal baran banio ree ||
mahaa ma(n)tr gur hiradhai basio acharaj naam sunio ree ||3||
kar kirapaa prabh nadhar avalokan apunai charan lagaiee ||
prem bhagat naanak sukh paiaa saadhoo sa(n)g samaiee ||4||12||51||
ikOankaar satigur prasaadh ||
raag aasaa ghar satvaa mahalaa panjavaa ||
laal cholanaa tai tan sohiaa ||
surijan bhaanee taa(n) man mohiaa ||1||
kavan banee ree teree laalee ||
kavan ra(n)g too(n) bhiee gulaalee ||1|| rahaau ||
tum hee su(n)dhar tumeh suhaag ||
tum ghar laalan tum ghar bhaag ||2||
too(n) satava(n)tee too(n) paradhaan ||
too(n) preetam bhaanee tuhee sur giaan ||3||
preetam bhaanee taa(n) ra(n)g gulaal ||
kahu naanak subh dhirasaT nihaal ||4||
sun ree sakhee ieh hamaree ghaal ||
prabh aap seegaar savaaranahaar ||1|| rahaau dhoojaa ||1||52||
aasaa mahalaa panjavaa ||
dhookh ghano jab hote dhoor ||
ab masalat moh milee hadhoor ||1||
chukaa nihoraa sakhee saheree ||
bharam giaa gur pir sa(n)g meree ||1|| rahaau ||
nikaT aan pria sej dharee ||
kaan kaddan te chhooT paree ||2||
ma(n)dhar merai sabadh ujaaraa ||
anadh binodhee khasam hamaaraa ||3||
masatak bhaag mai pir ghar aaiaa ||
thir sohaag naanak jan paiaa ||4||2||53||
aasaa mahalaa panjavaa ||
saach naam meraa man laagaa ||
logan siau meraa ThaaThaa baagaa ||1||
baahar soot sagal siau maulaa ||
alipat rahau jaise jal meh kaulaa ||1|| rahaau ||
mukh kee baat sagal siau karataa ||
jeea sa(n)g prabh apunaa dharataa ||2||
dhees aavat hai bahut bheehaalaa ||
sagal charan kee ih man raalaa ||3||
naanak jan gur pooraa paiaa ||