ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥
ਆਸਾ ਮਹਲਾ ੫ ॥
ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥
ਆਸਾ ਮਹਲਾ ੫ ॥
ਏਕੁ ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥
ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥
ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਫੂਲੀ ਨਿਫਲ ਨ ਕਾਈ ॥੩॥
ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥
ਆਸਾ ਮਹਲਾ ੫ ॥
ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
ਸਰਬ ਸੁਖਾ ਬਨੇ ਤੇਰੈ ਓਲ੍ਹ੍ਹੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲ੍ਹ੍ਹੇ ॥੧॥ ਰਹਾਉ ॥
ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥੩॥
ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥
ਆਸਾ ਮਹਲਾ ੫ ॥
ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥੧॥
ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥
ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥
ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥੩॥
ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥
ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥
ਆਸਾ ਮਹਲਾ ੫ ॥
ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥
ਸਗਲ ਸੂਖ ਜਾਂ ਤੂੰ ਚਿਤਿ ਆਵੈਂ ॥
a(n)tar baahar ek dhikhaiaa ||4||3||54||
aasaa mahalaa panjavaa ||
paavat raleeaa joban baleeaa ||
naam binaa maaTee sa(n)g raleeaa ||1||
kaan ku(n)ddaleeaa basatr oddaleeaa ||
sej sukhaleeaa man garabaleeaa ||1|| rahaau ||
talai ku(n)chareeaa sir kanik chhatareeaa ||
har bhagat binaa le dharan gaddaleeaa ||2||
roop su(n)dhareeaa anik isatareeaa ||
har ras bin sabh suaadh fikareeaa ||3||
maiaa chhaleeaa bikaar bikhaleeaa ||
saran naanak prabh purakh dhialeeaa ||4||4||55||
aasaa mahalaa panjavaa ||
ek bageechaa pedd ghan kariaa ||
a(n)mirat naam tahaa meh faliaa ||1||
aaisaa karahu beechaar giaanee ||
jaa te paieeaai padh nirabaanee ||
aas paas bikhooaa ke ku(n)Taa beech a(n)mrit hai bhaiee re ||1|| rahaau ||
si(n)chanahaare ekai maalee ||
khabar karat hai paat pat ddaalee ||2||
sagal banasapat aan jaRaiee ||
sagalee foolee nifal na kaiee ||3||
a(n)mirat fal naam jin gur te paiaa ||
naanak dhaas taree tin maiaa ||4||5||56||
aasaa mahalaa panjavaa ||
raaj leelaa terai naam banaiee ||
jog baniaa teraa keeratan gaiee ||1||
sarab sukhaa bane terai ol(h)ai ||
bhram ke paradhe satigur khol(h)e ||1|| rahaau ||
hukam boojh ra(n)g ras maane ||
satigur sevaa mahaa nirabaane ||2||
jin too(n) jaataa so girasat udhaasee paravaan ||
naam rataa soiee nirabaan ||3||
jaa kau milio naam nidhaanaa ||
bhanat naanak taa kaa poor khajaanaa ||4||6||57||
aasaa mahalaa panjavaa ||
teerath jaau ta hau hau karate ||
pa(n)ddit poochhau ta maiaa raate ||1||
so asathaan bataavahu meetaa ||
jaa kai har har keeratan neetaa ||1|| rahaau ||
saasatr bedh paap pu(n)n veechaar ||
narak surag fir fir aautaar ||2||
girasat meh chi(n)t udhaas aha(n)kaar ||
karam karat jeea kau ja(n)jaar ||3||
prabh kirapaa te man vas aaiaa ||
naanak gurmukh taree tin maiaa ||4||
saadhasa(n)g har keeratan gaieeaai ||
eih asathaan guroo te paieeaai ||1|| rahaau dhoojaa ||7||58||
aasaa mahalaa panjavaa ||
ghar meh sookh baahar fun sookhaa ||
har simarat sagal binaase dhookhaa ||1||
sagal sookh jaa(n) too(n) chit aa(n)vai(n) ||