ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥
ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥
ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥੩॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥
ਆਸਾ ਮਹਲਾ ੫ ॥
ਜਹਾ ਪਠਾਵਹੁ ਤਹ ਤਹ ਜਾਈਂ ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂ ॥੧॥
ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮ੍ਹ੍ਹਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ ॥੧॥ ਰਹਾਉ ॥
ਤੁਮਰਾ ਦੀਆ ਪੈਨੑਉ ਖਾਈਂ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ ॥੨॥
ਮਨ ਤਨ ਅੰਤਰਿ ਤੁਝੈ ਧਿਆਈਂ ॥ ਤੁਮ੍ਹ੍ਹਰੈ ਲਵੈ ਨ ਕੋਊ ਲਾਈਂ ॥੩॥
ਕਹੁ ਨਾਨਕ ਨਿਤ ਇਵੈ ਧਿਆਈਂ ॥ ਗਤਿ ਹੋਵੈ ਸੰਤਹ ਲਗਿ ਪਾਈਂ ॥੪॥੯॥੬੦॥
ਆਸਾ ਮਹਲਾ ੫ ॥
ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥੧॥
ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥
ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥
ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥
ਆਠ ਪਹਰ ਜਿਸੁ ਵਿਸਰਹਿ ਨਾਹੀ ॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥
ਆਸਾ ਮਹਲਾ ੫ ॥
ਜਾ ਕੈ ਸਿਮਰਨਿ ਸੂਖ ਨਿਵਾਸੁ ॥ ਭਈ ਕਲਿਆਣ ਦੁਖ ਹੋਵਤ ਨਾਸੁ ॥੧॥
ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥
ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥
ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥
ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ ॥ ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥
ਆਸਾ ਮਹਲਾ ੫ ॥
ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥
ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥
ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥
ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥
ਆਸਾ ਮਹਲਾ ੫ ॥
ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ ਸਮ੍ਹ੍ਹਾਰਉ ॥੧॥
so naam japai jo jan tudh bhaavai ||1|| rahaau ||
tan man seetal jap naam teraa ||
har har japat ddahai dhukh dderaa ||2||
hukam boojhai soiee paravaan ||
saach sabadh jaa kaa neesaan ||3||
gur poorai har naam dhiraRaiaa ||
bhanat naanak merai man sukh paiaa ||4||8||59||
aasaa mahalaa panjavaa ||
jahaa paThaavahu teh teh jaae(n)ee ||
jo tum dheh soiee sukh paae(n)ee ||1||
sadhaa chere govi(n)dh gosaiee ||
tum(h)ree kirapaa te tirapat aghaae(n)ee ||1|| rahaau ||
tumaraa dheeaa pain(h)au khaae(n)ee ||
tau prasaadh prabh sukhee valaae(n)ee ||2||
man tan a(n)tar tujhai dhiaae(n)ee ||
tum(h)rai lavai na kouoo laae(n)ee ||3||
kahu naanak nit ivai dhiaae(n)ee ||
gat hovai sa(n)teh lag paae(n)ee ||4||9||60||
aasaa mahalaa panjavaa ||
uooThat baiThat sovat dhiaaieeaai ||
maarag chalat hare har gaieeaai ||1||
sravan suneejai a(n)mirat kathaa ||
jaas sunee man hoi ana(n)dhaa dhookh rog man sagale lathaa ||1|| rahaau ||
kaaraj kaam baaT ghaaT japeejai ||
gur prasaadh har a(n)mrit peejai ||2||
dhinas rain har keeratan gaieeaai ||
so jan jam kee vaaT na paieeaai ||3||
aaTh pahar jis visareh naahee ||
gat hovai naanak tis lag paiee ||4||10||61||
aasaa mahalaa panjavaa ||
jaa kai simaran sookh nivaas ||
bhiee kaliaan dhukh hovat naas ||1||
anadh karahu prabh ke gun gaavahu ||
satigur apanaa sadh sadhaa manaavahu ||1|| rahaau ||
satigur kaa sach sabadh kamaavahu ||
thir ghar baiThe prabh apanaa paavahu ||2||
par kaa buraa na raakhahu cheet ||
tum kau dhukh nahee bhaiee meet ||3||
har har ta(n)t ma(n)t gur dheen(h)aa ||
eih sukh naanak anadhin cheen(h)aa ||4||11||62||
aasaa mahalaa panjavaa ||
jis neech kau koiee na jaanai ||
naam japat uh chahu ku(n)T maanai ||1||
dharasan maagau dheh piaare ||
tumaree sevaa kaun kaun na taare ||1|| rahaau ||
jaa kai nikaT na aavai koiee ||
sagal sirasaT uaa ke charan mal dhoiee ||2||
jo praanee kaahoo na aavat kaam ||
sa(n)t prasaadh taa ko japeeaai naam ||3||
saadhasa(n)g man sovat jaage ||
tab prabh naanak meeThe laage ||4||12||63||
aasaa mahalaa panjavaa ||
eko ekee nain nihaarau ||
sadhaa sadhaa har naam sam(h)aarau ||1||