ਰਾਮ ਰਾਮਾ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥
ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥੨॥
ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥੩॥
ਕਰਨ ਕਰਾਵਨ ਅੰਤਰਜਾਮੀ ॥ ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥
ਆਸਾ ਮਹਲਾ ੫ ॥
ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥੧॥
ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥
ਪ੍ਰਭ ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥
ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥
ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥
ਆਸਾ ਮਹਲਾ ੫ ॥
ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥੧॥
ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥
ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥
ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਕੇ ਪਾਪ ਲਹੇ ॥੩॥
ਰਤਨ ਜਨਮੁ ਇਹੁ ਸਫਲ ਭਇਆ ॥ ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥
ਆਸਾ ਮਹਲਾ ੫ ॥
ਸਤਿਗੁਰੁ ਅਪਨਾ ਸਦ ਸਦਾ ਸਮ੍ਹ੍ਹਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥
ਜਾਗੁ ਰੇ ਮਨ ਜਾਗਨਹਾਰੇ ॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥
ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥
ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥
ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥ ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥
ਆਸਾ ਮਹਲਾ ੫ ॥
ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥੧॥
ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥
ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥੨॥
ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥੩॥
ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥ ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥
ਆਸਾ ਮਹਲਾ ੫ ॥
ਉਕਤਿ ਸਿਆਨਪ ਕਿਛੂ ਨ ਜਾਨਾ ॥
raam raamaa raamaa gun gaavau ||
sa(n)t prataap saadh kai sa(n)ge har har naam dhiaavau re ||1|| rahaau ||
sagal samagree jaa kai soot paroiee ||
ghaT ghaT a(n)tar raviaa soiee ||2||
opat paralau khin meh karataa ||
aap alepaa niragun rahataa ||3||
karan karaavan a(n)tarajaamee ||
ana(n)dh karai naanak kaa suaamee ||4||13||64||
aasaa mahalaa panjavaa ||
koT janam ke rahe bhavaare ||
dhulabh dheh jeetee nahee haare ||1||
kilabikh binaase dhukh dharadh dhoor ||
bhe puneet sa(n)tan kee dhoor ||1|| rahaau ||
prabh ke sa(n)t udhaaran jog ||
tis bheTe jis dhur sa(n)jog ||2||
man aana(n)dh ma(n)tr gur dheeaa ||
tirasan bujhee man nihachal theeaa ||3||
naam padhaarath nau nidh sidh ||
naanak gur te paiee budh ||4||14||65||
aasaa mahalaa panjavaa ||
miTee tiaas agiaan a(n)dhere ||
saadh sevaa agh kaTe ghanere ||1||
sookh sahaj aana(n)dh ghanaa ||
gur sevaa te bhe man niramal har har har har naam sunaa ||1|| rahaau ||
binasio man kaa moorakh ddeeThaa ||
prabh kaa bhaanaa laagaa meeThaa ||2||
gur poore ke charan gahe ||
koT janam ke paap lahe ||3||
ratan janam ih safal bhiaa ||
kahu naanak prabh karee miaa ||4||15||66||
aasaa mahalaa panjavaa ||
satigur apanaa sadh sadhaa sam(h)aare ||
gur ke charan kes sa(n)g jhaare ||1||
jaag re man jaaganahaare ||
bin har avar na aavas kaamaa jhooThaa moh mithiaa pasaare ||1|| rahaau ||
gur kee baanee siau ra(n)g lai ||
gur kirapaal hoi dhukh jai ||2||
gur bin dhoojaa naahee thaau ||
gur dhaataa gur dhevai naau ||3||
gur paarabraham paramesar aap ||
aaTh pahar naanak gur jaap ||4||16||67||
aasaa mahalaa panjavaa ||
aape pedd bisathaaree saakh ||
apanee khetee aape raakh ||1||
jat kat pekhau ekai ohee ||
ghaT ghaT a(n)tar aape soiee ||1|| rahaau ||
aape soor kiran bisathaar ||
soiee gupat soiee aakaar ||2||
saragun niragun thaapai naau ||
dhuh mil ekai keeno Thaau ||3||
kahu naanak gur bhram bhau khoiaa ||
anadh roop sabh nain aloiaa ||4||17||68||
aasaa mahalaa panjavaa ||
aukat siaanap kichhoo na jaanaa ||