Sri Guru Granth Sahib

ਅੰਗ ੩੮੮

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥
ਮੈ ਨਿਰਗੁਨ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥
ਮੂਰਖ ਮੁਗਧ ਅਗਿਆਨ ਅਵੀਚਾਰੀ ॥ ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥
ਜਪੁ ਤਪੁ ਸੰਜਮੁ ਕਰਮ ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥
ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥
ਆਸਾ ਮਹਲਾ ੫ ॥
ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨ ਦਇਆਲਾ ॥੧॥
ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥
ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥੨॥
ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥
ਕਹੁ ਨਾਨਕ ਜੋ ਰਾਚੈ ਨਾਇ ॥ ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥
ਆਸਾ ਮਹਲਾ ੫ ॥
ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥ ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥
ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥
ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥੨॥
ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥
ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
ਆਸਾ ਮਹਲਾ ੫ ॥
ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥
ਸੁਨਿ ਸੁਨਿ ਜੀਵਾ ਸੋਇ ਤੁਮ੍ਹ੍ਹਾਰੀ ॥ ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥
ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥
ਕਹੁ ਨਾਨਕ ਕਉਨ ਉਹ ਕਰਮਾ ॥ ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥
ਆਸਾ ਮਹਲਾ ੫ ॥
ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥ ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥
ਸੋਇ ਰਹੇ ਮਾਇਆ ਮਦ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥
ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥
ਬੰਧਨ ਅੰਧ ਕੂਪ ਗ੍ਰਿਹ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥
ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥

Ang 388

dhin rain teraa naam vakhaanaa ||1||
mai niragun gun naahee koi ||
karan karaavanahaar prabh soi ||1|| rahaau ||
moorakh mugadh agiaan aveechaaree ||
naam tere kee aas man dhaaree ||2||
jap tap sa(n)jam karam na saadhaa ||
naam prabhoo kaa maneh araadhaa ||3||
kichhoo na jaanaa mat meree thoree ||
binavat naanak oT prabh toree ||4||18||69||
aasaa mahalaa panjavaa ||
har har akhar dhui ieh maalaa ||
japat japat bhe dheen dhiaalaa ||1||
karau benatee satigur apunee ||
kar kirapaa raakhahu saranaiee mo kau dheh hare har japanee ||1|| rahaau ||
har maalaa ur a(n)tar dhaarai ||
janam maran kaa dhookh nivaarai ||2||
hiradhai samaalai mukh har har bolai ||
so jan it ut kateh na ddolai ||3||
kahu naanak jo raachai nai ||
har maalaa taa kai sa(n)g jai ||4||19||70||
aasaa mahalaa panjavaa ||
jis kaa sabh kichh tis kaa hoi ||
tis jan lep na biaapai koi ||1||
har kaa sevak sadh hee mukataa ||
jo kichh karai soiee bhal jan kai at niramal dhaas kee jugataa ||1|| rahaau ||
sagal tiaag har saranee aaiaa ||
tis jan kahaa biaapai maiaa ||2||
naam nidhaan jaa ke man maeh ||
tis kau chi(n)taa supanai naeh ||3||
kahu naanak gur pooraa paiaa ||
bharam moh sagal binasaiaa ||4||20||71||
aasaa mahalaa panjavaa ||
jau suprasa(n)n hoio prabh meraa ||
taa(n) dhookh bharam kahu kaise neraa ||1||
sun sun jeevaa soi tum(h)aaree ||
moh niragun kau leh udhaaree ||1|| rahaau ||
miT giaa dhookh bisaaree chi(n)taa ||
fal paiaa jap satigur ma(n)taa ||2||
soiee sat sat hai soi ||
simar simar rakh ka(n)Th paroi ||3||
kahu naanak kaun uh karamaa ||
jaa kai man vasiaa har naamaa ||4||21||72||
aasaa mahalaa panjavaa ||
kaam karodh aha(n)kaar vigoote ||
har simaran kar har jan chhooTe ||1||
soi rahe maiaa madh maate ||
jaagat bhagat simarat har raate ||1|| rahaau ||
moh bharam bahu jon bhavaiaa ||
asathir bhagat har charan dhiaaiaa ||2||
ba(n)dhan a(n)dh koop gireh meraa ||
mukate sa(n)t bujheh har neraa ||3||
kahu naanak jo prabh saranaiee ||
e’eehaa sukh aagai gat paiee ||4||22||73||