ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥
ਆਸਾ ਘਰੁ ੭ ਮਹਲਾ ੫ ॥
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਂਈ ॥੧॥
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥
ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥
ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥
ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥
ਆਸਾ ਮਹਲਾ ੫ ॥
ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥
ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥
ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮ ਅਪਾਰ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥
ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥
ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥
ਆਸਾ ਮਹਲਾ ੫ ॥
ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥
ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥
ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥
ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥
ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥
ਆਸਾ ਮਹਲਾ ੫ ॥
ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥੧॥
ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥
laal javehar bhare bha(n)ddaar ||
toT na aavai jap nira(n)kaar ||
a(n)mirat sabadh peevai jan koi ||
naanak taa kee param gat hoi ||2||41||92||
aasaa ghar satvaa mahalaa panjavaa ||
har kaa naam ridhai nit dhiaaiee ||
sa(n)gee saathee sagal taraa(n)iee ||1||
gur merai sa(n)g sadhaa hai naale ||
simar simar tis sadhaa sam(h)aale ||1|| rahaau ||
teraa keeaa meeThaa laagai ||
har naam padhaarath naanak maa(n)gai ||2||42||93||
aasaa mahalaa panjavaa ||
saadhoo sa(n)gat tariaa sa(n)saar ||
har kaa naam maneh aadhaar ||1||
charan kamal gurdhev piaare ||
poojeh sa(n)t har preet piaare ||1|| rahaau ||
jaa kai masatak likhiaa bhaag ||
kahu naanak taa kaa thir sohaag ||2||43||94||
aasaa mahalaa panjavaa ||
meeThee aagiaa pir kee laagee ||
saukan ghar kee ka(n)t tiaagee ||
pria sohaagan seegaar karee ||
man mere kee tapat haree ||1||
bhalo bhio pria kahiaa maaniaa ||
sookh sahaj is ghar kaa jaaniaa || rahaau ||
hau ba(n)dhee pria khijamatadhaar ||
oh abinaasee agam apaar ||
le pakhaa pria jhalau paae ||
bhaag ge pa(n)ch dhoot laave ||2||
naa mai kul naa sobhaava(n)t ||
kiaa jaanaa kiau bhaanee ka(n)t ||
moh anaath gareeb nimaanee ||
ka(n)t pakar ham keenee raanee ||3||
jab mukh preetam saajan laagaa ||
sookh sahaj meraa dhan sohaagaa ||
kahu naanak moree pooran aasaa ||
satigur melee prabh gunataasaa ||4||1||95||
aasaa mahalaa panjavaa ||
maathai tirakuTee dhirasaT karoor ||
bolai kauRaa jihabaa kee fooR ||
sadhaa bhookhee pir jaanai dhoor ||1||
aaisee isatree ik raam upaiee ||
aun sabh jag khaiaa ham gur raakhe mere bhaiee || rahaau ||
pai Thagaulee sabh jag johiaa ||
brahamaa bisan mahaadheau mohiaa ||
gurmukh naam lage se sohiaa ||2||
varat nem kar thaake punahacharanaa ||
taT teerath bhave sabh dharanaa ||
se ubare j satigur kee saranaa ||3||
maiaa moh sabho jag baadhaa ||
haumai pachai manmukh mooraakhaa ||
gur naanak baeh pakar ham raakhaa ||4||2||96||
aasaa mahalaa panjavaa ||
sarab dhookh jab bisareh suaamee ||
e’eehaa uoohaa kaam na praanee ||1||
sa(n)t tirapataase har har dhayeai ||