ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥
ਆਸਾ ਮਹਲਾ ੫ ॥
ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥
ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥
ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥
ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥੩॥
ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥
ਆਸਾ ਮਹਲਾ ੫ ॥
ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥
ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
ਆਸਾ ਘਰੁ ੮ ਕਾਫੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥
ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥
ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥
ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥
ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥
ਆਸਾ ਮਹਲਾ ੫ ॥
ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥
ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥
ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥
gur naanak jaa kau bhiaa dhiaalaa || so jan hoaa sadhaa nihaalaa ||4||6||100||
aasaa mahalaa panjavaa ||
satigur saachai dheeaa bhej ||
chir jeevan upajiaa sa(n)jog ||
audharai maeh aai keeaa nivaas ||
maataa kai man bahut bigaas ||1||
ja(n)miaa poot bhagat govi(n)dh kaa ||
pragaTiaa sabh meh likhiaa dhur kaa || rahaau ||
dhasee maasee hukam baalak janam leeaa ||
miTiaa sog mahaa ana(n)dh theeaa ||
gurbaanee sakhee ana(n)dh gaavai ||
saache saahib kai man bhaavai ||2||
vadhee vel bahu peeRee chaalee ||
dharam kalaa har ba(n)dh bahaalee ||
man chi(n)dhiaa satiguroo dhivaiaa ||
bhe achi(n)t ek liv laiaa ||3||
jiau baalak pitaa uoopar kare bahu maan ||
bulaiaa bolai gur kai bhaan ||
gujhee chha(n)nee naahee baat ||
gur naanak tuThaa keenee dhaat ||4||7||101||
aasaa mahalaa panjavaa ||
gur poore raakhiaa dhe haath ||
pragaT bhiaa jan kaa parataap ||1||
gur gur japee guroo gur dhiaaiee ||
jeea kee aradhaas guroo peh paiee || rahaau ||
saran pare saache gurdhev ||
pooran hoiee sevak sev ||2||
jeeau pi(n)dd joban raakhai praan ||
kahu naanak gur kau kurabaan ||3||8||102||
aasaa ghar atthvaa kaafee mahalaa panjavaa
ikOankaar satigur prasaadh ||
mai ba(n)dhaa bai khareedh sach saahib meraa ||
jeeau pi(n)dd sabh tis dhaa sabh kichh hai teraa ||1||
maan nimaane too(n) dhanee teraa bharavaasaa ||
bin saache an Tek hai so jaanahu kaachaa ||1|| rahaau ||
teraa hukam apaar hai koiee a(n)t na paae ||
jis gur pooraa bheTasee so chalai rajaae ||2||
chaturaiee siaanapaa kitai kaam na aaieeaai ||
tuThaa saahib jo dhevai soiee sukh paieeaai ||3||
je lakh karam kamaie’eeh kichh pavai na ba(n)dhaa ||
jan naanak keetaa naam dhar hor chhoddiaa dha(n)dhaa ||4||1||103||
aasaa mahalaa panjavaa ||
sarab sukhaa mai bhaaliaa har jevadd na koiee ||
gur tuThe te paieeaai sach saahib soiee ||1||
balihaaree gur aapane sadh sadh kurabaanaa ||
naam na visarau ik khin chasaa ih keejai dhaanaa ||1|| rahaau ||
bhaagaTh sachaa soi hai jis har dhan a(n)tar ||