ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥
ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥
ਆਸਾ ਮਹਲਾ ੫ ॥
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥
ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥
ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥
ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥
ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥
ਆਸਾ ਮਹਲਾ ੫ ॥
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥
ਆਸਾ ਮਹਲਾ ੫ ॥
ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥
ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥
ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥
ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥
ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥
ਆਸਾ ਮਹਲਾ ੫ ॥
ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥
ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥
ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥
seetal har har naam simarat tapat jai ||3||
sookh sahaj aana(n)dh ghanaa naanak jan dhooraa ||
kaaraj sagale sidh bhe bheTiaa gur pooraa ||4||10||112||
aasaa mahalaa panjavaa ||
gobi(n)dh gunee nidhaan gurmukh jaaneeaai ||
hoi kirapaal dhiaal har ra(n)g maaneeaai ||1||
aavahu sa(n)t milaeh har kathaa kahaaneeaa ||
anadhin simareh naam taj laaj lokaaneeaa ||1|| rahaau ||
jap jap jeevaa naam hovai anadh ghanaa ||
mithiaa moh sa(n)saar jhooThaa vinasanaa ||2||
charan kamal sa(n)g neh kinai viralai laiaa ||
dha(n)n suhaavaa mukh jin har dhiaaiaa ||3||
janam maran dhukh kaal simarat miT jaaviee ||
naanak kai sukh soi jo prabh bhaaviee ||4||11||113||
aasaa mahalaa panjavaa ||
aavahu meet ikatr hoi ras kas sabh bhu(n)cheh ||
a(n)mirat naam har har japeh mil paapaa mu(n)cheh ||1||
tat veechaarahu sa(n)t janahu taa te bighan na laagai ||
kheen bhe sabh tasakaraa gurmukh jan jaagai ||1|| rahaau ||
budh gareebee kharach laih haumai bikh jaarahu ||
saachaa haT pooraa saudhaa vakhar naam vaapaarahu ||2||
jeeau pi(n)dd dhan arapiaa seiee pativa(n)te ||
aapanaRe prabh bhaaniaa nit kel kara(n)te ||3||
dhuramat madh jo peevate bikhalee pat kamalee ||
raam rasain jo rate naanak sach amalee ||4||12||114||
aasaa mahalaa panjavaa ||
audham keeaa karaiaa aara(n)bh rachaiaa ||
naam jape jap jeevanaa gur ma(n)tr dhiraRaiaa ||1||
pai pareh satiguroo kai jin bharam bidhaariaa ||
kar kirapaa prabh aapanee sach saaj savaariaa ||1|| rahaau ||
kar geh leene aapane sach hukam rajaiee ||
jo prabh dhitee dhaat saa pooran vaddiaaiee ||2||
sadhaa sadhaa gun gaie’eeh jap naam muraaree ||
nem nibaahio satiguroo prabh kirapaa dhaaree ||3||
naam dhan gun gaau laabh poorai gur dhitaa ||
vanajaare sa(n)t naanakaa prabh saahu amitaa ||4||13||115||
aasaa mahalaa panjavaa ||
jaa kaa Thaakur tuhee prabh taa ke vaddabhaagaa ||
oh suhelaa sadh sukhee sabh bhram bhau bhaagaa ||1||
ham chaakar gobi(n)dh ke Thaakur meraa bhaaraa ||
karan karaavan sagal bidh so satiguroo hamaaraa ||1|| rahaau ||
dhoojaa naahee aaur ko taa kaa bhau kareeaai ||