Sri Guru Granth Sahib

ਅੰਗ ੪੦੦

ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥
ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥
ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥
ਆਸਾ ਮਹਲਾ ੫ ॥
ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥
ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥
ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥
ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥
ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥
ਆਸਾ ਮਹਲਾ ੫ ॥
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥
ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥
ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥
ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥
ਆਸਾ ਮਹਲਾ ੫ ॥
ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥
ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨੑਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥
ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥
ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥
ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥
ਆਸਾ ਮਹਲਾ ੫ ॥
ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥
ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥

Ang 400

gur sevaa mahal paieeaai jag dhutar tareeaai ||2||
dhirasaT teree sukh paieeaai man maeh nidhaanaa ||
jaa kau tum kirapaal bhe sevak se paravaanaa ||3||
a(n)mirat ras har keeratano ko viralaa peevai ||
vajahu naanak milai ek naam ridh jap jap jeevai ||4||14||116||
aasaa mahalaa panjavaa ||
jaa prabh kee hau cherulee so sabh te uoochaa ||
sabh kichh taa kaa kaa(n)ddeeaai thoraa ar moochaa ||1||
jeea praan meraa dhano saahib kee maneeaa ||
naam jisai kai uoojalee tis dhaasee ganeeaa ||1|| rahaau ||
veparavaahu ana(n)dh mai naau maanak heeraa ||
rajee dhaiee sadhaa sukh jaa kaa too(n) meeraa ||2||
sakhee saheree sa(n)g kee sumat dhiraRaavau ||
sevahu saadhoo bhaau kar tau nidh har paavau ||3||
sagalee dhaasee Thaakurai sabh kahatee meraa ||
jiseh seegaare naanakaa tis sukheh baseraa ||4||15||117||
aasaa mahalaa panjavaa ||
sa(n)taa kee hoi dhaasaree eh achaaraa sikh ree ||
sagal gunaa gun uootamo bharataa dhoor na pikh ree ||1||
eih man su(n)dhar aapanaa har naam majeeThai ra(n)g ree ||
tiaag siaanap chaaturee too(n) jaan gupaaleh sa(n)g ree ||1|| rahaau ||
bharataa kahai su maaneeaai eh seegaar banai ree ||
dhoojaa bhaau visaareeaai eh ta(n)bolaa khai ree ||2||
gur kaa sabadh kar dheepako ieh sat kee sej bichhai ree ||
aaTh pahar kar joR rahu tau bheTai har rai ree ||3||
tis hee chaj seegaar sabh saiee roop apaar ree ||
saiee suohaagan naanakaa jo bhaanee karataar ree ||4||16||118||
aasaa mahalaa panjavaa ||
ddeegan ddolaa tuoo lau jau man ke bharamaa ||
bhram kaaTe gur aapanai paae bisaraamaa ||1||
oi bikhaadhee dhokheeaa te gur te hooTe ||
ham chhooTe ab un(h)aa te oi ham te chhooTe ||1|| rahaau ||
meraa teraa jaanataa tab hee te ba(n)dhaa ||
gur kaaTee agiaanataa tab chhuTake fa(n)dhaa ||2||
jab lag hukam na boojhataa tab hee lau dhukheeaa ||
gur mil hukam pachhaaniaa tab hee te sukheeaa ||3||
naa ko dhusaman dhokheeaa naahee ko ma(n)dhaa ||
gur kee sevaa sevako naanak khasamai ba(n)dhaa ||4||17||119||
aasaa mahalaa panjavaa ||
sookh sahaj aanadh ghanaa har keeratan gaau ||
gareh nivaare satiguroo dhe apanaa naau ||1||
balihaaree gur aapane sadh sadh bal jaau ||