ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥
ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥
ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥
ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥
ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
ਆਸਾ ਮਹਲਾ ੫ ॥
ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥
ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥
ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥
ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥
ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥
ਆਸਾ ਮਹਲਾ ੫ ॥
ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥
ਸਤਿਗੁਰ ਤੇਰੀ ਆਸਾਇਆ ॥ ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥
ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥
ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥
ਆਸਾ ਮਹਲਾ ੫ ॥
ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥
ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥
ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥
putr kalatr gireh sagal samagree sabh mithiaa asanaahaa ||1||
re man kiaa kareh hai haa haa ||
dhirasaT dhekh jaise haricha(n)dhauree ik raam bhajan lai laahaa ||1|| rahaau ||
jaise basatar dheh oddaane dhin dhoi chaar bhoraahaa ||
bheet uoopare ketak dhaieeaai a(n)t orako aahaa ||2||
jaise a(n)bh ku(n)dd kar raakhio parat si(n)dh gal jaahaa ||
aavag aagiaa paarabraham kee uTh jaasee muhat chasaahaa ||3||
re man lekhai chaaleh lekhai baiseh lekhai laidhaa saahaa ||
sadhaa keerat kar naanak har kee ubare satigur charan oTaahaa ||4||1||123||
aasaa mahalaa panjavaa ||
apusaT baat te bhiee seedharee dhoot dhusaT sajaniee ||
a(n)dhakaar meh ratan pragaasio maleen budh hachhaniee ||1||
jau kirapaa gobi(n)dh bhiee ||
sukh sa(n)pat har naam fal paae satigur miliee ||1|| rahaau ||
moh kirapan kau koi na jaanat sagal bhavan pragaTiee ||
sa(n)g baiThano kahee na paavat hun sagal charan seviee ||2||
aadd aadd kau firat ddoo(n)ddate man sagal tirasan bujh giee ||
ek bol bhee khavato naahee saadhasa(n)gat seetaliee ||3||
ek jeeh gun kavan vakhaanai agam agam agamiee ||
dhaas dhaas dhaas ko kareeahu jan naanak har saraniee ||4||2||124||
aasaa mahalaa panjavaa ||
re mooRe laahe kau too(n) ddeelaa ddeelaa toTe kau beg dhaiaa ||
sasat vakhar too(n) ghi(n)neh naahee paapee baadhaa renaiaa ||1||
satigur teree aasaiaa ||
patit paavan tero naam paarabraham mai ehaa oTaiaa ||1|| rahaau ||
ga(n)dhan vain suneh urajhaaveh naam lait alakaiaa ||
ni(n)dh chi(n)dh kau bahut umaahio boojhee ulaTaiaa ||2||
par dhan par tan par tee ni(n)dhaa akhaadh khaeh harakaiaa ||
saach dharam siau ruch nahee aavai sat sunat chhohaiaa ||3||
dheen dhiaal kirapaal prabh Thaakur bhagat Tek har naiaa ||
naanak aaeh saran prabh aaio raakh laaj apanaiaa ||4||3||125||
aasaa mahalaa panjavaa ||
mithiaa sa(n)g sa(n)g lapaTaae moh maiaa kar baadhe ||
jeh jaano so cheet na aavai aha(n)budh bhe aa(n)dhe ||1||
man bairaagee kiau na araadhe ||
kaach koTharee maeh too(n) basataa sa(n)g sagal bikhai kee biaadhe ||1|| rahaau ||
meree meree karat dhin rain bihaavai pal khin chheejai arajaadhe ||