ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥
ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥
ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥
ਆਸਾ ਮਹਲਾ ੫ ॥
ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥
ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥
ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥
ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥
ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥
ਰਾਗੁ ਆਸਾ ਮਹਲਾ ੫ ਘਰੁ ੧੩
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥
ਆਸਾ ਮਹਲਾ ੫ ॥
ਬਾਵਰ ਸੋਇ ਰਹੇ ॥੧॥ ਰਹਾਉ ॥
ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥
ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥
ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥
ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥
ਆਸਾ ਮਹਲਾ ੫ ਤਿਪਦੇ ॥
ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦ ਨ ॥
dhiaa karahu kiram apune kau ihai manorath suaau ||2||
tan dhan teraa too(n) prabh meraa hamarai vas kichh naeh ||
jiau jiau raakheh tiau tiau rahanaa teraa dheeaa khaeh ||3||
janam janam ke kilavikh kaaTai majan har jan dhoor ||
bhai bhagat bharam bhau naasai har naanak sadhaa hajoor ||4||4||139||
aasaa mahalaa panjavaa ||
agam agochar dharas teraa so paae jis masatak bhaag ||
aap kirapaal kirapaa prabh dhaaree satigur bakhasiaa har naam ||1||
kalijug udhaariaa gurdhev ||
mal moot mooR j mughadh hote sabh lage teree sev ||1|| rahaau ||
too aap karataa sabh sirasaT dharataa sabh meh rahiaa samai ||
dharam raajaa bisamaadh hoaa sabh piee pairee aai ||2||
satajug tretaa dhuaapar bhaneeaai kalijug uootamo jugaa maeh ||
eh kar kare su eh kar paae koiee na pakaReeaai kisai thai ||3||
har jeeau soiee kareh j bhagat tere jaacheh eh teraa biradh ||
kar joR naanak dhaan maagai apaniaa sa(n)taa dheh har dharas ||4||5||140||
raag aasaa mahalaa panjavaa ghar tayrvaa
ikOankaar satigur prasaadh ||
satigur bachan tum(h)aare ||
niragun nisataare ||1|| rahaau ||
mahaa bikhaadhee dhusaT apavaadhee te puneet sa(n)gaare ||1||
janam bhava(n)te narak paRa(n)te tin(h) ke kul udhaare ||2||
koi na jaanai koi na maanai se paragaT har dhuaare ||3||
kavan upamaa dheau kavan vaddaiee naanak khin khin vaare ||4||1||141||
aasaa mahalaa panjavaa ||
baavar soi rahe ||1|| rahaau ||
moh kuTa(n)b bikhai ras maate mithiaa gahan gahe ||1||
mithan manorath supan aana(n)dh ulaas man mukh sat kahe ||2||
a(n)mrit naam padhaarath sa(n)ge til maram na lahe ||3||
kar kirapaa raakhe satasa(n)ge naanak saran aahe ||4||2||142||
aasaa mahalaa panjavaa tipadhe ||
ohaa prem piree ||1|| rahaau ||
kanik maanik gaj moteean laalan neh naeh nahee ||1||
raaj na bhaag na hukam na saadhan ||