ਸਭ ਕਉ ਤਜਿ ਗਏ ਹਾਂ ॥ ਸੁਪਨਾ ਜਿਉ ਭਏ ਹਾਂ ॥ ਹਰਿ ਨਾਮੁ ਜਿਨੑਿ ਲਏ ॥੧॥
ਹਰਿ ਤਜਿ ਅਨ ਲਗੇ ਹਾਂ ॥ ਜਨਮਹਿ ਮਰਿ ਭਗੇ ਹਾਂ ॥ ਹਰਿ ਹਰਿ ਜਨਿ ਲਹੇ ਹਾਂ ॥ ਜੀਵਤ ਸੇ ਰਹੇ ਹਾਂ ॥ ਜਿਸਹਿ ਕ੍ਰਿਪਾਲੁ ਹੋਇ ਹਾਂ ॥ ਨਾਨਕ ਭਗਤੁ ਸੋਇ ॥੨॥੭॥੧੬੩॥੨੩੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੯ ॥
ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥ ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥
ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਉਤਰਿ ਅਵਘਟਿ ਸਰਵਰਿ ਨੑਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ ॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥
ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ ॥
ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ ॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥
ਸਚੁ ਮਨ ਕਾਰਣਿ ਤਤੁ ਬਿਲੋਵੈ ॥ ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥੩॥
ਗੁਰ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥੪॥
ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥ ਜੋਤੀ ਜੋਤਿ ਮਿਲਾਵਣਹਾਰਾ ॥੫॥
ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥੬॥
ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥
ਅੰਤਰਿ ਬਾਹਰਿ ਅਵਰੁ ਨ ਕੋਇ ॥
sabh kau taj ge haa(n) ||
supanaa jiau bhe haa(n) ||
har naam jini(h) le ||1||
har taj an lage haa(n) ||
janameh mar bhage haa(n) ||
har har jan lahe haa(n) ||
jeevat se rahe haa(n) ||
jiseh kirapaal hoi haa(n) ||
naanak bhagat soi ||2||7||163||232||
ikOankaar satigur prasaadh ||
raag aasaa mahalaa nauvaa ||
birathaa kahau kaun siau man kee ||
lobh grasio dhas hoo dhis dhaavat aasaa laagio dhan kee ||1|| rahaau ||
sukh kai het bahut dhukh paavat sev karat jan jan kee ||
dhuaareh dhuaar suaan jiau ddolat neh sudh raam bhajan kee ||1||
maanas janam akaarath khovat laaj na lok hasan kee ||
naanak har jas kiau nahee gaavat kumat binaasai tan kee ||2||1||233||
raag aasaa mahalaa pehilaa asaTapadheeaa ghar doojaa
ikOankaar satigur prasaadh ||
autar avaghaT saravar n(h)aavai ||
bakai na bolai har gun gaavai ||
jal aakaasee su(n)n samaavai ||
ras sat jhol mahaa ras paavai ||1||
aaisaa giaan sunahu abh more ||
bharipur dhaar rahiaa sabh Thaure ||1|| rahaau ||
sach brat nem na kaal sa(n)taavai ||
satigur sabadh karodh jalaavai ||
gagan nivaas samaadh lagaavai ||
paaras paras param padh paavai ||2||
sach man kaaran tat bilovai ||
subhar saravar mail na dhovai ||
jai siau raataa taiso hovai ||
aape karataa kare su hovai ||3||
gur hiv seetal agan bujhaavai ||
sevaa surat bibhoot chaRaavai ||
dharasan aap sahaj ghar aavai ||
niramal baanee naadh vajaavai ||4||
a(n)tar giaan mahaa ras saaraa ||
teerath majan gur veechaaraa ||
a(n)tar poojaa thaan muraaraa ||
jotee jot milaavanahaaraa ||5||
ras rasiaa mat ekai bhai ||
takhat nivaasee pa(n)ch samai ||
kaar kamaiee khasam rajai ||
avigat naath na lakhiaa jai ||6||
jal meh upajai jal te dhoor ||
jal meh jot rahiaa bharapoor ||
kis neRai kis aakhaa dhoor ||
nidh gun gaavaa dhekh hadhoor ||7||
a(n)tar baahar avar na koi ||